ਖੰਨਾ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਤੇਜ਼, ਹੁਣ ਤੱਕ 10.70 ਲੱਖ ਕੁਇੰਟਲ ਫ਼ਸਲ ਦੀ ਖ਼ਰੀਦ
ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਝੋਨੇ ਦੀ ਖ਼ਰੀਦ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਮੰਡੀ ਵਿਚ ਹੁਣ ਤੱਕ ਕਰੀਬ 10 ਲੱਖ 70 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜਦਕਿ ਖਰੀਦੀ ਗਈ ਫ਼ਸਲ ਵਿਚੋਂ ਲਗਭਗ 80 ਫ਼ੀਸਦੀ ਦੀ ਲਿਫ਼ਟਿੰਗ ਵੀ ਮੁਕੰਮਲ ਹੋ ਚੁੱਕੀ ਹੈ।
ਗਿੱਧਾ ਮੁਕਾਬਲੇ ’ਚ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ। ਤਸਵੀਰ : ਰਾਜਦੀਪ ਅਲਬੇਲਾ
25-10-2026