ਸੁਖਮਨਿੰਦਰ ਸਿੰਘ ਸਬ-ਤਹਿਸੀਲ ਮਾਛੀਵਾੜਾ ਦੇ ਨਾਇਬ ਤਹਿਸੀਲਦਾਰ ਨਿਯੁਕਤ
ਮਾਛੀਵਾੜਾ ਸਾਹਿਬ, 18 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਬ-ਤਹਿਸੀਲ ਵਿਖੇ ਮਾਲ ਵਿਭਾਗ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਨਾਇਬ ਤਹਿਸੀਲਦਾਰ ਸੁਖਮਨਿੰਦਰ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅੱਜ ਅਹੁਦਾ ਸੰਭਾਲਣ ਮੌਕੇ ਸਬ ਤਹਿਸੀਲ ਦਾ ਸਮੂਹ ਸਟਾਫ਼, ਪਟਵਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਅਜੀਤ ਡੈਸਕ
19-11-2026