ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਆਰੰਭਤਾ
ਮਲੌਦ, 20 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨਿਜ਼ਾਮਪੁਰ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਗੁਰਪ੍ਰੀਤ ਸਿੰਘ, ਪ੍ਰਧਾਨ ਜਗਤਾਰ ਸਿੰਘ, ਸਰਪੰਚ ਲਖਵੀਰ ਸਿੰਘ, ਖ਼ਜ਼ਾਨਚੀ ਗੁਰਮੇਲ ਸਿੰਘ, ਪੰਚ ਗੁਰਪਿੰਦਰ ਸਿੰਘ ਬੱਬੂ, ਸਿਕੰਦਰ ਸਿੰਘ, ਹਰਦੀਪ ਸਿੰਘ, ਅੰਮ੍ਰਿਤ ਸਿੰਘ, ਮਨਵੀਰ ਸਿੰਘ, ਕਰਨਵੀਰ ਸਿੰਘ, ਪ੍ਰਭਜੋਤ ਸਿੰਘ, ਹਰੀਪਾਲ ਸਿੰਘ, ਨੰਬਰਦਾਰ ਜਗਰੂਪ ਸਿੰਘ, ਸੁਖਦੀਪ ਸਿੰਘ, ਹਰਨਾਮ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਅਜੀਤ ਡੈਸਕ
21-11-2026