22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕਾਗਰਸੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ

ਚੌਂਕੀਮਾਨ, 21 ਨਵੰਬਰ (ਤੇਜਿੰਦਰ ਸਿੰਘ ਚੱਢਾ)-ਆਲ ਇੰਡੀਆ ਕਾਂਗਰਸ ਵੱਲੋਂ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕਾਗਰਸੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਯੂਥ ਆਗੂ ਮਨਪ੍ਰੀਤ ਸਿੰਘ ਈਸੇਵਾਲ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਾਬਕਾ ਸਰਪੰਚ ਲਛਮਣ ਸਿੰਘ ਕਾਕਾ ਕੋਠੇ ਪੋਨਾ, ਸਾਬਕਾ ਜ਼ਿਲ੍ਹਾ ਪ੍ਰੀਸਦ ਮੈਬਰ ਰਣਜੀਤ ਸਿੰਘ ਕੋਠੇ ਹਾਂਸ, ਯੂਥ ਆਗੂ ਕਮਲ ਜਵੰਦਾ ਆਸਟ੍ਰੇਲੀਆ, ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ, ਸਰਪੰਚ ਰੁਲਦਾ ਸਿੰਘ ਪੰਡੋਰੀ, ਪ੍ਰਧਾਨ ਜਗਜੀਤ ਸਿੰਘ ਗੋਲੂ ਤਲਵੰਡੀ, ਡਾਇਰੈਕਟਰ ਜਗਦੀਪ ਸਿੰਘ ਜੱਗਾ ਗਿੱਲ ਸਵੱਦੀ, ਪੰਚ ਗੁਰਪ੍ਰੀਤ ਸਿੰਘ ਉੱਪਲ, ਸਰਪੰਚ ਦਰਸ਼ਨ ਸਿੰਘ ਵਿਰਕ, ਸਾਬਕਾ ਸਰਪੰਚ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ, ਸੇਵਾ ਸਿੰਘ ਖੰਡਲ ਆੜ੍ਹਤੀਆ, ਸਾਬਕਾ ਸਰਪੰਚ ਜਸਮੇਲ ਸਿੰਘ ਸੈਲੀ ਛੱਜਾਵਾਲ, ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ, ਸਵਰਨ ਸਿੰਘ ਸੰਧੂ ਜੱਸੋਵਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ, ਡਾ.

ਕੈਪਟਨ ਸੰਦੀਪ ਸੰਧੂ 22-11-2026
ਚੌਂਕੀਮਾਨ, 21 ਨਵੰਬਰ (ਤੇਜਿੰਦਰ ਸਿੰਘ ਚੱਢਾ)-ਆਲ ਇੰਡੀਆ ਕਾਂਗਰਸ ਵੱਲੋਂ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕਾਗਰਸੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਯੂਥ ਆਗੂ ਮਨਪ੍ਰੀਤ ਸਿੰਘ ਈਸੇਵਾਲ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਾਬਕਾ ਸਰਪੰਚ ਲਛਮਣ ਸਿੰਘ ਕਾਕਾ ਕੋਠੇ ਪੋਨਾ, ਸਾਬਕਾ ਜ਼ਿਲ੍ਹਾ ਪ੍ਰੀਸਦ ਮੈਬਰ ਰਣਜੀਤ ਸਿੰਘ ਕੋਠੇ ਹਾਂਸ, ਯੂਥ ਆਗੂ ਕਮਲ ਜਵੰਦਾ ਆਸਟ੍ਰੇਲੀਆ, ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ, ਸਰਪੰਚ ਰੁਲਦਾ ਸਿੰਘ ਪੰਡੋਰੀ, ਪ੍ਰਧਾਨ ਜਗਜੀਤ ਸਿੰਘ ਗੋਲੂ ਤਲਵੰਡੀ, ਡਾਇਰੈਕਟਰ ਜਗਦੀਪ ਸਿੰਘ ਜੱਗਾ ਗਿੱਲ ਸਵੱਦੀ, ਪੰਚ ਗੁਰਪ੍ਰੀਤ ਸਿੰਘ ਉੱਪਲ, ਸਰਪੰਚ ਦਰਸ਼ਨ ਸਿੰਘ ਵਿਰਕ, ਸਾਬਕਾ ਸਰਪੰਚ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ, ਸੇਵਾ ਸਿੰਘ ਖੰਡਲ ਆੜ੍ਹਤੀਆ, ਸਾਬਕਾ ਸਰਪੰਚ ਜਸਮੇਲ ਸਿੰਘ ਸੈਲੀ ਛੱਜਾਵਾਲ, ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ, ਸਵਰਨ ਸਿੰਘ ਸੰਧੂ ਜੱਸੋਵਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ, ਡਾ.ਤਾਜ ਮੁਹੰਮਦ ਛੱਜਾਵਾਲ, ਹਰਜਾਪ ਸਿੰਘ ਚੌਂਕੀਮਾਨ, ਪ੍ਰਧਾਨ ਅਮੋਲਕ ਸਿੰਘ ਮਾਨ, ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ, ਬਾਬਾ ਗੁਰਜੀਤ ਸਿੰਘ ਕੁਲਾਰ, ਸਰਪੰਚ ਜੋਗਿੰਦਰ ਸਿੰਘ ਜੱਸੋਵਾਲ, ਸਾਬਕਾ ਸਰਪੰਚ, ਸੁਖਜਿੰਦਰ ਸਿੰਘ ਤੱਤਲਾ, ਸਾਬਕਾ ਪੰਚ ਦਲਵਿੰਦਰ ਸਿੰਘ ਕਾਕਾ ਸਿੱਧੂ ਸੋਹੀਆਂ, ਸਾਬਕਾ ਪੰਚ ਜਗਦੇਵ ਸਿੰਘ ਤੂਰ, ਪੰਚ ਜਗਦੀਪ ਸਿੰਘ ਕੁਲਾਰ, ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਮਾਜਰੀ, ਜਤਿੰਦਰ ਸਿੰਘ ਮਾਜਰੀ, ਅਮਨਦੀਪ ਸਿੰਘ ਖੰਡਲ, ਭਵਨਦੀਪ ਸਿੰਘ ਖੰਡਲ, ਨਿਰਮਲ ਸਿੰਘ ਕੋਠੇ ਹਾਂਸ, ਗੁਰਦੀਪ ਸਿੰਘ ਕਾਲਾ ਕੁਲਾਰ, ਸਰਬਜੀਤ ਸਿੰਘ ਧਨੋਆ ਤਲਵੰਡੀ, ਸਾਬਕਾ ਸਰਪੰਚ ਗੁਰਪ੍ਰੀਤ ਕੌਰ ਮੰਡਿਆਣੀ, ਪ੍ਰਧਾਨ ਬੀਬੀ ਅਮਰਜੀਤ ਕੌਰ ਤੂਰ ਮਾਜਰੀ ਨੇ ਕੈਪਟਨ ਸੰਦੀਪ ਸੰਧੂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਹਲਕਾ ਦਾਖਾ ਵਾਸੀ ਕੈਪਟਨ ਸੰਦੀਪ ਸੰਧੂ ਨਾਲ ਡੱਟ ਕੇ ਖੜ੍ਹੇ ਹਨ।
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਖੰਨਾ ਦੇ ਪੈਰਾ ਪਾਵਰਲਿਫਟਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।