21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਾਬਕਾ ਕੌਂਸਲਰ ਨਿੰਮਾ ਨੂੰ ਸਦਮਾ, ਚਾਚੀ ਸਵਰਗਵਾਸ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਅਤੇ ਹਿਮਾਂਸ਼ੂ ਅਰੋੜਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਨਿਗਰਾਨੀ ਹੇਠ ਅੱਜ ਸੈਸ਼ਨ ਡਵੀਜ਼ਨ, ਲੁਧਿਆਣਾ ਵਿਖੇ ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤਾਂ ਲਾਈਆਂ ਗਈਆਂ। ਇਸ ਮੌਕੇ 19 ਬੈਂਚਾਂ ਅਤੇ ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੀ ਕੁੱਲ 12 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ ਚੈੱਕ ਬਾਊਂਸ ਨਾਲ ਸਬੰਧਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਯਤਨ ਕੀਤੇ ਗਏ।

ਸਵ. ਕਰਨੈਲ ਕੌਰ 22-11-2026
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਅਤੇ ਹਿਮਾਂਸ਼ੂ ਅਰੋੜਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਨਿਗਰਾਨੀ ਹੇਠ ਅੱਜ ਸੈਸ਼ਨ ਡਵੀਜ਼ਨ, ਲੁਧਿਆਣਾ ਵਿਖੇ ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤਾਂ ਲਾਈਆਂ ਗਈਆਂ। ਇਸ ਮੌਕੇ 19 ਬੈਂਚਾਂ ਅਤੇ ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੀ ਕੁੱਲ 12 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ ਚੈੱਕ ਬਾਊਂਸ ਨਾਲ ਸਬੰਧਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਯਤਨ ਕੀਤੇ ਗਏ। ਇਸ ਲੋਕ ਅਦਾਲਤ ਦੌਰਾਨ 9480 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿਚੋਂ 3628 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 110 ਕਰੋੜ 87 ਲੱਖ 88 ਹਜਾਰ 518 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਉਦੇਸ਼ ਚੈੱਕ ਬਾਊਂਸ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਜਲਦ, ਸਸਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਵਾਉਣਾ ਸੀ, ਤਾਂ ਜੋ ਮੁਕੱਦਮੇਬਾਜ਼ਾਂ ਦੇ ਸਮੇਂ ਅਤੇ ਧਨ ਦੋਵਾਂ ਦੀ ਬਚਤ ਹੋ ਸਕੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਘਟੇ। ਇਸ ਮੌਕੇ ਪੱਖਕਾਰਾਂ ਨੂੰ ਲੋਕ ਅਦਾਲਤ ਰਾਹੀਂ ਸਮਝੌਤੇ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵੱਧ ਤੋਂ ਵੱਧ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਲਾਲਾ ਸਰਕਾਰੂਮਲ ਸਰਵਹਿਤਕਾਰੀ ਵਿੱਦਿਆ ਮੰਦਰ ਦੇ ਸਾਲਾਨਾ ਸਮਾਗਮ ‘ਅਭਿਉਦੈ’ ਵਿਚ ਪਹੁੰਚੇ ਕੈਬਨਿਟ ਮੰਤਰੀ ਸੌਂਦ ਅਗਲੀ ਖ਼ਬਰ ਪਰਾਲੀ ਦੇ ਧੂਏਂ ਨਾਲ ਵਾਪਰੇ ਹਾਦਸੇ ਦੀ ਮ੍ਰਿਤਕਾ ਮਨਜੀਤ ਕੌਰ ਦੇ ਪਤੀ ਨੇ ਵੀ ਤੋੜਿਆ ਦਮ ਸਾਬਕਾ ਮੰਤਰੀ ਢਿੱਲੋਂ ਦੇ ਭਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।