ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਜੋਕੇ ਸਮੇਂ ਵਿਚ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਸਮਝਣ ਵਿਚਾਰਨ ਦੀ ਲੋੜ- ਬਿਕਰਮਜੀਤ ਚੀਮਾ
ਮਲੌਦ, 23 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ ਮੌਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਭਾਜਪਾ ਸੈੱਲ ਦੇ ਸੂਬਾ ਕਨਵੀਨਰ ਬਿਕਰਮਜੀਤ ਸਿੰਘ ਚੀਮਾ ਉਚੇਚੇ ਤੌਰ ’ਤੇ ਪੁੱਜੇ।
ਵਿਚਾਰ ਸਾਂਝੇ ਕਰਦੇ ਹੋਏ ਭਾਜਪਾ ਨੇਤਾ ਬਿਕਰਮਜੀਤ ਸਿੰਘ ਚੀਮਾ। ਨਾਲ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸੰਜੀਵ ਮੋਦਗਿੱਲ, ਡਾ. ਕਾਲੀਆ, ਇੰਜ. ਹਰਮਿੰਦਰ ਸਿੰਘ। ਤਸਵੀਰ ਸਹਾਰਨ ਮਾਜਰਾ
24-11-2026