ਐਸ . ਪੀ . ਐਸ . ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 65 ਸਾਲਾਂ ਬਜ਼ੁਰਗ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਗੋਡੇ
ਲੁਧਿਆਣਾ, 28 ਨਵੰਬਰ (ਡਾ. ਤਰਲੋਚਨ ਸਿੰਘ)-ਐਸ.
ਐਸ.ਪੀ.ਐਸ. ਹਸਪਤਾਲ, ਲੁਧਿਆਣਾ ਵਿਖੇ ਏ ਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਅਹਿਮਦਗੜ੍ਹ ਨਿਵਾਸੀ 65 ਸਾਲਾਂ ਬਜ਼ੁਰਗ ਵਿਅਕਤੀ ਮਹਿੰਦਰ ਸਿੰਘ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ
29-11-2026