ਨਵੇਂ ਥਾਣਾ ਮੁਖੀ ਦਾ ਸਮਾਜ ਸੇਵੀ ਸੰਸਥਾ ਵਲੋਂ ਸਨਮਾਨ ਪਿੰਡ ਕਰਤਾਰਪੁਰ ਵਿਖੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਸਮਾਗ਼ਮ ਅੱਜ
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਥਾਣਾ ਵਿਖੇ ਨਵੇਂ ਥਾਣਾ ਮੁਖੀ ਕੇਵਲ ਕ੍ਰਿਸ਼ਨ ਦਾ ਸਮਾਜ ਸੇਵੀ ਸੰਸਥਾ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਵਲੋਂ ਸਵਾਗਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਚਰਨਜੀਤ ਥੋਪੀਆ ਵਲੋਂ ਥਾਣਾ ਮੁਖੀ ਕੇਵਲ ਕ੍ਰਿਸ਼ਨ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਚਿੱਤਰ ਅਤੇ ਦੁਸ਼ਾਲਾ ਭੇਟ ਕਰ ਕ ੇ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
29-11-2026