28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ ਦਲ ਵਾਰਿਸ ਪੰੰਜਾਬ ਦੇ ਨੂੰ ਵੱਡਾ ਹੁੰਗਾਰਾ ਮਿਲਿਆ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਅਕਾਲੀ ਦਲ ਵਾਰਿਸ ਪੰੰਜਾਬ ਦੇ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਹੈ, ਜਦੋਂ ਗੁਰਮੁਖ ਸਿੰਘ ਪੂਰਬਾ ਦੀ ਅਗਵਾਈ ਹੇਠ ਕਈ ਨੌਜਵਾਨਾਂ ਨੇ ਪਾਰਟੀ ਦਾ ਪੱਲਾ ਫੜਿਆ। ਹਲਕਾ ਇੰਚਾਰਜ ਅਤੇ ਪਾਰਟੀ ਦੇ ਮੁੱਖ ਬੁਲਾਰੇ ਸੰਦੀਪ ਸਿੰਘ ਰੁਪਾਲੋਂ ਨੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕੀਤਾ।

ਅਜੀਤ ਡੈਸਕ 29-11-2026
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਅਕਾਲੀ ਦਲ ਵਾਰਿਸ ਪੰੰਜਾਬ ਦੇ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਹੈ, ਜਦੋਂ ਗੁਰਮੁਖ ਸਿੰਘ ਪੂਰਬਾ ਦੀ ਅਗਵਾਈ ਹੇਠ ਕਈ ਨੌਜਵਾਨਾਂ ਨੇ ਪਾਰਟੀ ਦਾ ਪੱਲਾ ਫੜਿਆ। ਹਲਕਾ ਇੰਚਾਰਜ ਅਤੇ ਪਾਰਟੀ ਦੇ ਮੁੱਖ ਬੁਲਾਰੇ ਸੰਦੀਪ ਸਿੰਘ ਰੁਪਾਲੋਂ ਨੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨ ਪਿੰਡ ਗੋਹ ਅਤੇ ਪਿੰਡ ਬੀਬੀਪੁਰ ਦੇ ਵਾਸੀ ਹਨ। ਸ਼ਾਮਿਲ ਹੋਣ ਵਾਲਿਆਂ ਵਚ ਗੁਰਵਿੰਦਰ ਸਿੰਘ ਗੋਹ, ਲਖਵੀਰ ਸਿੰਘ ਗੋਹ, ਮਨਜੀਤ ਸਿੰਘ ਗੋਹ, ਅਰਵਿੰਦਰ ਸਿੰਘ ਗੋਹ, ਗੁਰਜਿੰਦਰ ਸਿੰਘ ਗੋਹ, ਜਸਵੀਰ ਸਿੰਘ ਗੋਹ, ਸਤਨਾਮ ਸਿੰਘ ਬੀਬੀਪੁਰ, ਸੁਖਜੀਤ ਸਿੰਘ ਗੋਹ, ਮਨਜੀਤ ਸਿੰਘ ਗੋਹ ਆਦਿ ਨੌਜਵਾਨ ਹਨ। ਇਸ ਮੌਕੇ ਲੁਕੇਸ਼ ਕੁਮਾਰ ਆਈ. ਟੀ. ਵਿੰਗ ਇੰਚਾਰਜ ਪ੍ਰਮਜੀਤ ਸਿੰਘ, ਗੁਰਿੰਦਰ ਸਿੰਘ, ਜਤਿੰਦਰ ਸਿੰਘ, ਨਾਜ਼ਰ ਸਿੰਘ, ਗੁਲਸ਼ਨ ਸਿੰਘ, ਹਰਜੀਤ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਲਿਬੜਾ, ਲਵਪ੍ਰੀਤ ਸਿੰਘ, ਬਾਬਾ ਜਗਜੀਤ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਸੰਸਦ ਮੈਂਬਰ ਚੰਦਰਸ਼ੇਖਰ ਬਾਰੇ ਫ਼ੈਸਲਾ ਰਾਖਵਾਂ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਲਈ ਪ੍ਰਸ਼ਾਸਨ ਲੋਕਾਂ ਦੇ ਦੁਆਰ ਪਹੁੰਚਿਆ, ਐੈੱਸ. ਡੀ. ਐੈੱਮ. ਢਿੱਲੋਂ ਨੇ ਕਈ ਮਾਮਲਿਆਂ ਦਾ ਮੌਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।