29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸਿਹੌੜਾ ’ਚ ਘਰ-ਘਰ ਸੰਪਰਕ ਮੁਹਿਮ

ਮਲੌਦ, 29 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵਿਧਾਨ ਸਭਾ ਹਲਕਾ ਪਾਇਲ ਦੇ ਵਿਚ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਹੋਇਆ ਲੋਕਾਂ ਨਾਲ ਸੰਪਰਕ ਪੈਦਾ ਕਰਨ ਦੇ ਲਈ ਡੋਰ ਟੂ ਡੋਰ ਮੁਹਿਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਆਗਾਜ਼ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵਲੋਂ ਜਿੱਥੇ ਸਿਹੌੜਾ ਦੇ ਸਾਰੇ ਦੁਕਾਨਦਾਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ, ਉੱਥੇ ਪਿੰਡ ਵਾਸੀਆਂ ਨੂੰ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ।

ਅਜੀਤ ਡੈਸਕ 30-11-2026
ਮਲੌਦ, 29 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵਿਧਾਨ ਸਭਾ ਹਲਕਾ ਪਾਇਲ ਦੇ ਵਿਚ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਹੋਇਆ ਲੋਕਾਂ ਨਾਲ ਸੰਪਰਕ ਪੈਦਾ ਕਰਨ ਦੇ ਲਈ ਡੋਰ ਟੂ ਡੋਰ ਮੁਹਿਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਆਗਾਜ਼ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵਲੋਂ ਜਿੱਥੇ ਸਿਹੌੜਾ ਦੇ ਸਾਰੇ ਦੁਕਾਨਦਾਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ, ਉੱਥੇ ਪਿੰਡ ਵਾਸੀਆਂ ਨੂੰ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵੀਰ ਸਿੰਘ ਹੈਪੀ ਨਿਜ਼ਾਮਪੁਰ, ਬਲਾਕ ਪ੍ਰਧਾਨ ਪ੍ਰਗਟ ਸਿੰਘ ਰੱਬੋਂ, ਜਗਜੀਤ ਸਿੰਘ, ਹੈਪੀ ਸਿਹੌੜਾ, ਲਾਡੀ ਸਿਹੌੜਾ, ਲੱਖੀ ਰੱਬੋਂ, ਕੈਪ. ਗੁਰਦੀਪ ਸਿੰਘ, ਬਲਤੇਜ ਸਿੰਘ ਸੋਢੀ ਮਾਂਗੇਵਾਲ, ਧੀਰ ਸਿੰਘ ਸਿਹੌੜਾ, ਗੁਰਦੀਪ ਸਿੰਘ ਸਿਹੌੜਾ, ਪ੍ਰੀਤ ਨਵਾਂ ਪਿੰਡ, ਅਮਨ ਰਾਮਗੜ੍ਹ ਸਰਦਾਰਾਂ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਟਾਹਰੀ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਅਤੇ ਬਜੁਰਗਾਂ ਨਾਲ ਵਿਸ਼ੇਸ਼ ਮੁਲਾਕਾ... ਅਗਲੀ ਖ਼ਬਰ ਮਾਇਆ ਦੇਵੀ ਸਕੂਲ ਪੋਹੀੜ ਵਿਖੇ ‘ਪ੍ਰਿੰਸੀਪਲ ਤੇ ਮਾਪੇ ਦਿਵਸ’ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।