27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹੜਤਾਲ ਵਿਚ ਸਮੂਹਿਕ ਛੁੱਟੀ ਲੈ ਕੇ ਸ਼ਾਮਿਲ ਹੋਣਗੇ ਬੀ . ਡੀ . ਪੀ . ਓ . ਦਫ਼ਤਰ ਦੇ ਮੁਲਾਜ਼ਮ

ਬਰਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਮੂਹ ਦਫ਼ਤਰੀ ਮੁਲਾਜ਼ਮ ਅਤੇ ਫ਼ੀਲਡ ਸਟਾਫ਼ ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਮਿਤੀ 27 ਅਗਸਤ ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਦੇ ਸਮੂਹ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿਚ ਸ਼ਾਮਿਲ ਹੋਣਗੇ। ਇਸ ਸਬੰਧੀ ਪੰਚਾਇਤ ਵਿਕਾਸ ਸਕੱਤਰ ਤੇ ਬਲਾਕ ਬਰਨਾਲਾ ਦੇ ਪ੍ਰਧਾਨ ਬੂਟਾ ਸਿੰਘ ਪੱਖੋ ਅਤੇ ਲੇਖਾ ਕਲਰਕ ਵਿਜੇ ਕੁਮਾਰ ਸ਼ੇਰਪੁਰ ਨੇ ਦੱਸਿਆ ਕਿ ਫ਼ੀਲਡ ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮਿਤੀ 27 ਅਗਸਤ ਨੂੰ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਮੌਕੇ ਬਲਾਕ ਬਰਨਾਲਾ ਦਾ ਸਮੂਹ ਦਫ਼ਤਰੀ ਅਤੇ ਫ਼ੀਲਡ ਸਟਾਫ਼ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਧਰਨੇ ਵਿਚ ਸ਼ਾਮਿਲ ਹੋਵੇਗਾ।

ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ 30 ਨੂੰ 27-08-2026
ਬਰਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਮੂਹ ਦਫ਼ਤਰੀ ਮੁਲਾਜ਼ਮ ਅਤੇ ਫ਼ੀਲਡ ਸਟਾਫ਼ ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਮਿਤੀ 27 ਅਗਸਤ ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਦੇ ਸਮੂਹ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿਚ ਸ਼ਾਮਿਲ ਹੋਣਗੇ। ਇਸ ਸਬੰਧੀ ਪੰਚਾਇਤ ਵਿਕਾਸ ਸਕੱਤਰ ਤੇ ਬਲਾਕ ਬਰਨਾਲਾ ਦੇ ਪ੍ਰਧਾਨ ਬੂਟਾ ਸਿੰਘ ਪੱਖੋ ਅਤੇ ਲੇਖਾ ਕਲਰਕ ਵਿਜੇ ਕੁਮਾਰ ਸ਼ੇਰਪੁਰ ਨੇ ਦੱਸਿਆ ਕਿ ਫ਼ੀਲਡ ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮਿਤੀ 27 ਅਗਸਤ ਨੂੰ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਮੌਕੇ ਬਲਾਕ ਬਰਨਾਲਾ ਦਾ ਸਮੂਹ ਦਫ਼ਤਰੀ ਅਤੇ ਫ਼ੀਲਡ ਸਟਾਫ਼ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਧਰਨੇ ਵਿਚ ਸ਼ਾਮਿਲ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਡੀ.ਏ. ਦਾ ਜਲਦੀ ਭੁਗਤਾਨ ਕਰੇ। ਇਸ ਮੌਕੇ ਹਰਭਜਨ ਸਿੰਘ ਪੰਚਾਇਤ ਅਫ਼ਸਰ, ਜਗਰਾਜ ਸਿੰਘ ਐਸ.ਈ.ਪੀ.ਓ., ਅਮਨਦੀਪ ਕੌਰ, ਮੋਨਾ ਰਾਣੀ, ਗੁਰਮੀਤ ਸਿੰਘ ਗੈਰੀ, ਜਗਜੀਤ ਸਿੰਘ ਜੇ.ਈ., ਜਸਵੀਰ ਸਿੰਘ ਜੇ.ਈ., ਕਨਵਰ ਸਿੰਘ, ਪਰਵਿੰਦਰ ਸਿੰਘ, ਕਰਨ ਸਿੰਘ, ਸਵਰਨ ਸਿੰਘ, ਗੁਰਵਿੰਦਰ ਸਿੰਘ, ਰਣਧੀਰ ਸਿੰਘ, ਖੁਸ਼ਵਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਹਲਕਾ ਭਦੌੜ ਮੇਰੇ ਲਈ ਸਿਰਫ਼ ਸਿਆਸੀ ਹਲਕਾ ਨਹੀਂ, ਇਹ ਮੇਰਾ ਪਰਿਵਾਰ ਹੈ-ਵਿਧਾਇਕ ਉਗੋਕੇ ਅਗਲੀ ਖ਼ਬਰ ਅਦਾਲਤ ਵਲੋਂ ਕਤਲ ਦੇ ਮਾਮਲੇ ਵਿਚ ਤਿੰਨ ਨਾਮਜ਼ਦ ਵਿਅਕਤੀ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।