29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਕਲੱਬ ਨੇ ਸਟੇਸ਼ਨਰੀ ਤੇ ਕਾਪੀਆਂ ਵੰਡੀਆਂ

ਸ਼ਹਿਣਾ, 28 ਅਗਸਤ (ਸੁਰੇਸ਼ ਗੋਗੀ)-ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਕਲੱਬ ਵਲੋਂ ਸਟੇਸ਼ਨਰੀ ਤੇ ਕਾਪੀਆਂ ਵੰਡੀਆਂ ਗਈਆਂ। ਕਲੱਬ ਆਗੂਆਂ ਨੇ ਦੱਸਿਆ ਰਾਜ ਸਿੰਘ ਇੰਗਲੈਂਡ ਤੇ ਗੁਰਜਪ ਸਿੰਘ ਇੰਗਲੈਂਡ ਵਲੋਂ ਪਹਿਲੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਸਮੁੱਚੇ ਵਿਦਿਆਰਥੀਆਂ ਨੂੰ ਕਲੱਬ ਦੇ ਸਹਿਯੋਗ ਨਾਲ ਕਾਪੀਆਂ ਅਤੇ ਸਟੇਸ਼ਨਰੀ ਵੰਡੀ।

ਅਜੀਤ ਡੈਸਕ 29-08-2026
ਸ਼ਹਿਣਾ, 28 ਅਗਸਤ (ਸੁਰੇਸ਼ ਗੋਗੀ)-ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਕਲੱਬ ਵਲੋਂ ਸਟੇਸ਼ਨਰੀ ਤੇ ਕਾਪੀਆਂ ਵੰਡੀਆਂ ਗਈਆਂ। ਕਲੱਬ ਆਗੂਆਂ ਨੇ ਦੱਸਿਆ ਰਾਜ ਸਿੰਘ ਇੰਗਲੈਂਡ ਤੇ ਗੁਰਜਪ ਸਿੰਘ ਇੰਗਲੈਂਡ ਵਲੋਂ ਪਹਿਲੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਸਮੁੱਚੇ ਵਿਦਿਆਰਥੀਆਂ ਨੂੰ ਕਲੱਬ ਦੇ ਸਹਿਯੋਗ ਨਾਲ ਕਾਪੀਆਂ ਅਤੇ ਸਟੇਸ਼ਨਰੀ ਵੰਡੀ। ਇਸ ਮੌਕੇ ਲਛਮਣ ਸਿੰਘ ਯੂ.ਐਸ.ਏ, ਪਰਮਜੀਤ ਕੌਰ ਹੈਡ ਟੀਚਰ, ਗੁਰਮੀਤ ਸਿੰਘ, ਰਾਜਵੀ ਕੁਮਾਰ ਤੋਂ ਇਲਾਵਾ ਕਲੱਬ ਆਗੂ ਅਮਰੀਕ ਸਿੰਘ, ਸੋਨੀ ਮਣਕੂ, ਹਰਜੀਤ ਸਿੰਘ ਈਨਾ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਰੇਸ਼ਮ ਸਿੰਘ, ਰਾਜਿੰਦਰ ਸਿੰਘ, ਹਰਦੀਪ ਸਿੰਘ ਅਤੇ ਹੈਪੀ ਢਿੱਲਵਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸਮੂਹਿਕ ਅਰਦਾਸ ਅੱਜ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।