30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 30-08-2026
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕੁੱਝ ਸਮੱਸਿਆਵਾਂ ਮੌਕੇ ’ਤੇ ਹੱਲ ਕੀਤੀਆਂ ਗਈਆਂ। ਇਸ ਮੌਕੇ ਕੈਪਟਨ ਜੀ.ਐਸ. ਧਾਲੀਵਾਲ, ਕੈਪਟਨ ਸਾਧੂ ਸਿੰਘ, ਸਬ ਲੈਫ਼ਟੀਨੈਂਟ ਸਾਧੂ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਸੂਬੇਦਾਰ ਕਾਕਾ ਸਿੰਘ, ਹੌਲਦਾਰ ਗੁਰਚਰਨ ਸਿੰਘ, ਹੌਲਦਾਰ ਐਸ.ਕੇ. ਸ਼ਰਮਾ, ਗੁਰਦੀਪ ਸਿੰਘ ਤੋਂ ਇਲਾਵਾ ਜਗਸੀਰ ਕੌਰ ਤੇ ਕੁਲਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਬਰਨਾਲਾ ਵਲੋਂ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਰੱਖੜੀ ਬੰਨ੍ਹ ਕੇ ਪਰਤ ਰਹੀ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।