30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਦਰ ਟੀਚਰ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਤੀਜੀ ਕਲਾਸ ਤੋਂ ਲੈ ਕੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 30-08-2026
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਤੀਜੀ ਕਲਾਸ ਤੋਂ ਲੈ ਕੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਸਬੰਧੀ ਜਾਣਕਾਰੀ ਦਿੱਤੀ ਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’-ਰਾਜ ਮਹਿੰਦਰ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦੀ ਚੋਣ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਲਈ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।