ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹਲਕਾ ਇੰਚਾਰਜ ਬਰਨਾਲਾ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੇ ਗ੍ਰਹਿ ਵਿਖੇ ਹੋਈ । ਜਿਸ ’ਚ ਪਾਰਟੀ ਵਲੋਂ ਨਵ ਨਿਯੁਕਤ ਇਸਤਰੀ ਵਿੰਗ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਬੀਬੀ ਬਲਵਿੰਦਰ ਕੌਰ ਦੀਵਾਨਾ ਨੂੰ ਸਿਰੋਪਾਓ ਪਾ ਕੇ ਅਤੇ ਸ੍ਰੀ ਸਾਹਿਬ ਭੇਟ ਕਰ ਕੇ ਸਨਮਾਨ ਕੀਤਾ ਗਿਆ ।
ਅਜੀਤ ਡੈਸਕ
03-09-2026