04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਸਵੰਤ ਸਿੰਘ ਕਾਲਾ ਸ਼ੋ੍ਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮਹਿਲ ਕਲਾਂ, 3 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਵ: ਕਮਿਕਰ ਸਿੰਘ ਹਰੀ ਅਤੇ ਸਾਬਕਾ ਸਰਪੰਚ ਬਚਿੱਤਰ ਸਿੰਘ ਹਰੀ ਦੇ ਛੋਟੇ ਭਰਾ ਸਵ: ਭਗਵਾਨ ਸਿੰਘ ਹਰੀ ਖੜਕੇ ਕੇ ਨਮਿਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਪਿੰਡ ਮਹਿਲ ਖ਼ੁਰਦ ਵਿਖੇ ਹੋਈ । ਇਸ ਮੌਕੇ ਉੱਘੇ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਮਹਿਲ ਕਲਾਂ ਵਾਲਿਆਂ ਦੇ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।

ਅਜੀਤ ਡੈਸਕ 04-09-2026
ਮਹਿਲ ਕਲਾਂ, 3 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਵ: ਕਮਿਕਰ ਸਿੰਘ ਹਰੀ ਅਤੇ ਸਾਬਕਾ ਸਰਪੰਚ ਬਚਿੱਤਰ ਸਿੰਘ ਹਰੀ ਦੇ ਛੋਟੇ ਭਰਾ ਸਵ: ਭਗਵਾਨ ਸਿੰਘ ਹਰੀ ਖੜਕੇ ਕੇ ਨਮਿਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਪਿੰਡ ਮਹਿਲ ਖ਼ੁਰਦ ਵਿਖੇ ਹੋਈ । ਇਸ ਮੌਕੇ ਉੱਘੇ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਮਹਿਲ ਕਲਾਂ ਵਾਲਿਆਂ ਦੇ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਸ਼ਰਧਾਂਜਲੀ ਸਮਾਗਮ ’ਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਕੀਤੂ, ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਕਾਮਰੇਡ ਸੁਰਿੰਦਰ ਸਿੰਘ ਜਲਾਲਦੀਵਾਲ, ਚੇਅਰਮੈਨ ਗੁਰੀ ਔਲਖ਼, ਚੇਅਰਮੈਨ ਸੁਸ਼ੀਲ ਬਾਂਸਲ, ਆੜ੍ਹਤੀਆ ਸਰਬਜੀਤ ਸਿੰਘ ਸਰਬੀ, ਜ਼ਿਲ੍ਹਾ ਪ੍ਰਧਾਨ ਰੰਮੀ ਢਿੱਲੋਂ, ਸਾਹਿਤਕਾਰ ਦਰਸ਼ਨ ਸਿੰਘ ਗੁਰੂ, ਜਥੇਦਾਰ ਲਛਮਣ ਸਿੰਘ ਮੂੰਮ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਰੂਬਲ ਗਿੱਲ ਕੈਨੇਡਾ, ਬਿੰਦਰ ਹੈਰੀ ਕੈਨੇਡਾ, ਬਲਦੇਵ ਸਿੰਘ ਗਾਗੇਵਾਲ, ਮੰਦਰ ਸਿੰਘ ਸੰਘੇੜਾ, ਮੰਗਤ ਸਿੰਘ ਸਿੱਧੂ, ਗੁਰਦੀਪ ਸਿੰਘ ਟਿਵਾਣਾ, ਅਮਰ ਸਿੰਘ ਜਲਾਲਦੀਵਾਲ, ਸੁਖਚੈਨ ਸਿੰਘ ਜੈਨਪੁਰ, ਗਿਆਨੀ ਕਰਮ ਸਿੰਘ, ਦੀਪ ਜੈਨਪੁਰ, ਬਿੰਦਰ ਸਿੰਘ ਖ਼ਾਲਸਾ, ਮਨਜੀਤ ਸਿੰਘ ਸਹਿਜੜਾ, ਸੁਖਵਿੰਦਰ ਸਿੰਘ ਨਿਹਾਲੂਵਾਲ, ਐਮ.ਸੀ. ਅਜਾਇਬ ਸਿੰਘ, ਨੰਬਰਦਾਰ ਨਛੱਤਰ ਸਿੰਘ ਸਿੱਧੂ, ਰਾਜੂ ਗਿੱਲ ਕਲਾਲ ਮਾਜਰਾ, ਰਾਜਾ ਰਾਮ ਬੱਗੂ, ਮਿ: ਜਗਸੀਰ ਸਿੰਘ ਜਗਦੇ, ਹੈੱਡ ਗ੍ਰੰਥੀ ਹਰਬੰਸ ਸਿੰਘ ਮਹਿਲਵੀ, ਭਗਵੰਤ ਸਿੰਘ ਹੈਰੀ, ਅਵਤਾਰ ਸਿੰਘ ਦੂੱਲੋਂ, ਗਿੰਦਰ ਸਿੰਘ ਰਾਜਾ, ਡਾ: ਨਰਿੰਦਰ ਸਿੰਘ, ਪਰਮਜੀਤ ਸਿੰਘ ਜਗਦੇ, ਮਿੰਟੂ ਹੈਰੀ, ਨਿੰਦੀ ਪਾਸੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ । ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਪਰਿਵਾਰ ਵਲੋਂ ਸਵ: ਭਗਵਾਨ ਸਿੰਘ ਹਰੀ ਦੀ ਯਾਦ ’ਚ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਦਾਨ ਵਜੋਂ ਭੇਟ ਕੀਤੀ ਗਈ।
ਪਿਛਲੀ ਖ਼ਬਰ ਗ੍ਰੀਨ ਐਵੀਨਿਊ ਵਾਸੀਆਂ ਨੇ ਐਸ.ਐਸ.ਪੀ. ਅਤੇ ਐਸ.ਪੀ. (ਡੀ.) ਦਾ ਕੀਤਾ ਸਨਮਾਨ ਅਗਲੀ ਖ਼ਬਰ ਠੁੱਲੀਵਾਲ ਪੁਲਿਸ ਵਲੋਂ 60 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।