ਜ਼ਿਲ੍ਹਾ ਮਲੇਰਕੋਟਲਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਥਕ ਕਾਨਫਰੰਸ ਸੰਬੰਧੀ ਅਹਿਮ ਮੀਟਿੰਗ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਸੁਦਾਮਾਂ ਦੇ ਪਹਿਰਾ ਵੇ ’ਚ ਆਏ ।
ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਰੂਪ ਵਿਚ ਸਜੇ ਵਿਦਿਆਰਥੀ। ਅਜੀਤ ਤਸਵੀਰ
04-09-2026