ਪੰਜਾਬ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ
ਧਨੌਲਾ, 6 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ।
ਅਧਿਆਪਕ ਦਿਵਸ ਮੌਕੇ ਅਧਿਆਪਕ ਪ੍ਰਬੰਧਕ ਅਤੇ ਪਤਵੰਤੇ। ਤਸਵੀਰ : ਜਤਿੰਦਰ ਸਿੰਘ ਧਨੌਲਾ
07-09-2026