10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲੇ ’ਚ ਜੇਤੂ

ਰੂੜੇਕੇ ਕਲਾਂ, 8 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.

ਅਜੀਤ ਡੈਸਕ 09-09-2026
ਰੂੜੇਕੇ ਕਲਾਂ, 8 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 14 ਸਾਲ ਵਰਗ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ’ਚ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ, ਕੋਆਰਡੀਨੇਟਰ ਨਰਿੰਦਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਝੁੱਗੀ ਵਿਚ ਰਹਿੰਦੇ ਮਹਾਂਵੀਰ ਨੇ ਨੈਸ਼ਨਲ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਿਆ ਮਹਿਲ ਕਲਾਂ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ... ਅਗਲੀ ਖ਼ਬਰ ਉੱਘੇ ਸਮਾਜ ਸੇਵਕ ਮਹੰਤ ਕਿਰਨ ਵਲੋਂ ਵਿਧਾਨ ਸਭਾ ਮਹਿਲ ਕਲਾਂ ਤੋਂ ਆਗਾਮੀ ਚੋਣ ਲੜਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।