ਡਾ: ਅੰਬੇਡਕਰ ਮੈਡੀਕਲ ਏਡ ਸਕੀਮ ਤਹਿਤ ਐਸ.ਸੀ./ਐਸ.ਟੀ. ਸ਼੍ਰੇਣੀਆਂ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਦਿੱਤੀ ਜਾਂਦੀ ਹੈ ਮੈਡੀਕਲ ਸਹਾਇਤਾ -ਸਾਲਾਨਾ ਪੰਜ ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰ ਲੈ ਸਕਦੇ ਹਨ ਸਕੀਮ ਦਾ ਲਾਭ
ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਅਧੀਨ ਡਾ: ਅੰਬੇਡਕਰ ਫਾਊਂਡੇਸ਼ਨ ਵਲੋਂ ਡਾ: ਅੰਬੇਡਕਰ ਮੈਡੀਕਲ ਏਡ ਸਕੀਮ ਤਹਿਤ ਅਨੁਸੂਚਿਤ ਜਾਤੀਆਂ (ਐਸ. ਸੀ.)
ਅਜੀਤ ਡੈਸਕ
12-09-2026