13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਰਵੋਤਮ ਅਕੈਡਮੀ ਦੇ ਗੁਰਮਤਿ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥੀ ਕੀਤੇ ਸਨਮਾਨਿਤ

ਹੰਡਿਆਇਆ, 12 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਕਰਵਾਏ ਗੁਰਮਤਿ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਸਨਮਾਨਿਤ ਕੀਤਾ ਤੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੀ ਸਿੱਖੀ ਅਤੇ ਵਿਰਸੇ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਅਜੀਤ ਡੈਸਕ 13-09-2026
ਹੰਡਿਆਇਆ, 12 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਕਰਵਾਏ ਗੁਰਮਤਿ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਸਨਮਾਨਿਤ ਕੀਤਾ ਤੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੀ ਸਿੱਖੀ ਅਤੇ ਵਿਰਸੇ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ. ਚਮਕੌਰ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਅਧਿਆਪਕਾਂ ਲਈ ਟਰੇਨਿੰਗ ਕੈਂਪ ਅਗਲੀ ਖ਼ਬਰ ਟੋਲ ਪਲਾਜ਼ਾ ਬਡਬਰ ਵਲੋਂ ਬਣਾਏ ਗਏ ਪਖਾਨੇ ਖਾਨਾ ਪੂਰਤੀ ਤੱਕ ਸੀਮਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।