15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਯੁਵਨ ਬਾਂਸਲ ਨੇ ਬੈਡਮਿੰਟਨ ’ਚ ਪੰਜਾਬ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਨੇ ਪੰਜਾਬ ਪੱਧਰੀ ਬੈਡਮਿੰਟਨ ਦੇ ਅੰਡਰ-13 ਲੜਕਿਆਂ ਦੇ ਸਿੰਗਲਜ਼ ਵਰਗ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਤੇ ਜ਼ਿਲ੍ਹਾ ਬਰਨਾਲਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵਲੋਂ ਕਰਵਾਈ ਗਈ ਮਿੰਨੀ ਪੰਜਾਬ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ’ਚ 13 ਸਾਲ ਵਰਗ ਸਿੰਗਲਜ ਦੇ ਮੁਕਾਬਲੇ ਵਿਚ ਯੁਵਨ ਬਾਂਸਲ ਨੇ 500 ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਮੈਰਿਟ ਸਰਟੀਫਿਕੇਟ ਵੀ ਪ੍ਰਾਪਤ ਕੀਤਾ।

ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਜੇਤੂ ਟਰਾਫ਼ੀ ਨਾਲ। ਅਜੀਤ ਤਸਵੀਰ 15-09-2026
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਨੇ ਪੰਜਾਬ ਪੱਧਰੀ ਬੈਡਮਿੰਟਨ ਦੇ ਅੰਡਰ-13 ਲੜਕਿਆਂ ਦੇ ਸਿੰਗਲਜ਼ ਵਰਗ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਤੇ ਜ਼ਿਲ੍ਹਾ ਬਰਨਾਲਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵਲੋਂ ਕਰਵਾਈ ਗਈ ਮਿੰਨੀ ਪੰਜਾਬ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ’ਚ 13 ਸਾਲ ਵਰਗ ਸਿੰਗਲਜ ਦੇ ਮੁਕਾਬਲੇ ਵਿਚ ਯੁਵਨ ਬਾਂਸਲ ਨੇ 500 ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਮੈਰਿਟ ਸਰਟੀਫਿਕੇਟ ਵੀ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਕਪਿਲ ਮਿੱਤਲ, ਨਿਸ਼ੀ ਮਿੱਤਲ, ਪ੍ਰਿੰਸੀਪਲ ਦਲਜੀਤ ਸਿੰਘ ਨੇ ਖਿਡਾਰੀ ਯੁਵਨ ਬਾਂਸਲ, ਉਸ ਦੇ ਕੋਚ, ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਮਹਿਲਾਵਾਂ ਨਿਭਾਉਣਗੀਆਂ ਮੋਹਰੀ ਰੋਲ-ਬੀਬੀ ਕੁਠਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।