ਰਾਜ ਗਰੇਵਾਲ ‘ਆਪ’ ਯੂਥ ਵਿੰਗ ਹਲਕਾ ਬਰਨਾਲਾ ਦੇ ਕੋਆਰਡੀਨੇਟਰ ਨਿਯੁਕਤ
ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਹਲਕਾ ਪੱਧਰ ’ਤੇ ਨਵੀਆਂ ਨਿਯੁਕਤੀਆਂ ਗਈਆਂ ਹਨ। ਇਸੇ ਤਹਿਤ ਮਿਹਨਤੀ ਤੇ ਨੌਜਵਾਨ ਆਗੂ ਰਾਜ ਗਰੇਵਾਲ ਨੂੰ ਹਲਕਾ ਬਰਨਾਲਾ ਯੂਥ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
19-09-2026