19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਨੂੰ ਤਪਾ ਪਹੁੰਚੇਗੀ- ਧਰਮ ਸਿੰਘ ਫ਼ੌਜੀ

ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ)-ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂਮਾਨ ਮੰਦਰ ਬਜਰੰਗਪੁਰ ਢਿਲਵਾਂ ਦੇ ਸੰਚਾਲਕ ਸੰਤ ਬਾਬਾ ਵਿਵੇਕ ਮੁਨੀ ਅਤੇ ਜੈ ਮੁਨੀ ਦੀ ਦੇਖ-ਰੇਖ ਹੇਠ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿ ਕ ਸਮਾਗਮ ਦੇ ਸ਼ੁੱਭ ਆਰੰਭ ਕਰਵਾਏ ਗਏ। ਇਸ ਮੌਕੇ ਪੰਡਿਤ ਅਨਿਲ ਸ਼ਰਮਾ ਨੇ ਵੇਦ ਮੰਤਰਾਂ ਦਾ ਉਚਾਰਨ ਕਰ ਕੇ ਪੂਜਨ ਦੀ ਰਸਮ ਟੇਕ ਚੰਦ ਕਾਲਾ ਤੋਂ ਸਮੇਤ ਪਰਿਵਾਰ ਅਦਾ ਕਰਵਾਈ ਤੇ ਬਾਬਾ ਜੀ ਦੀ ਆਰਤੀ ਕੀਤੀ ਤੇ ਸੰਗਤਾਂ ਨੇ ਸ਼ਰਧਾ ਨਾਲ ਸਮਾਗਮ ਵਿਚ ਹਾਜ਼ਰੀ ਭਰੀ।

ਅਜੀਤ ਡੈਸਕ 19-09-2026
ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ)-ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂਮਾਨ ਮੰਦਰ ਬਜਰੰਗਪੁਰ ਢਿਲਵਾਂ ਦੇ ਸੰਚਾਲਕ ਸੰਤ ਬਾਬਾ ਵਿਵੇਕ ਮੁਨੀ ਅਤੇ ਜੈ ਮੁਨੀ ਦੀ ਦੇਖ-ਰੇਖ ਹੇਠ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿ ਕ ਸਮਾਗਮ ਦੇ ਸ਼ੁੱਭ ਆਰੰਭ ਕਰਵਾਏ ਗਏ। ਇਸ ਮੌਕੇ ਪੰਡਿਤ ਅਨਿਲ ਸ਼ਰਮਾ ਨੇ ਵੇਦ ਮੰਤਰਾਂ ਦਾ ਉਚਾਰਨ ਕਰ ਕੇ ਪੂਜਨ ਦੀ ਰਸਮ ਟੇਕ ਚੰਦ ਕਾਲਾ ਤੋਂ ਸਮੇਤ ਪਰਿਵਾਰ ਅਦਾ ਕਰਵਾਈ ਤੇ ਬਾਬਾ ਜੀ ਦੀ ਆਰਤੀ ਕੀਤੀ ਤੇ ਸੰਗਤਾਂ ਨੇ ਸ਼ਰਧਾ ਨਾਲ ਸਮਾਗਮ ਵਿਚ ਹਾਜ਼ਰੀ ਭਰੀ। ਪ੍ਰਬੰਧਕਾਂ ਨੇ ਦੱਸਿਆ ਕਿ ਮਿਤੀ 20 ਸਤੰਬਰ ਨੂੰ ਪਾਠਾਂ ਦੇ ਭੋਗ ਪਾਉਣ ਉਪਰੰਤ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸਮਾਜ ਸੇਵੀ ਸਤਪਾਲ ਮੌੜ, ਨਵਨੀਤ ਮੌੜ, ਜਤਿੰਦਰ ਘੁੰਨਸ, ਕਾਲਾ ਰਾਮ, ਚੇਤਨ ਘੁੰਨਸ, ਰਤਨ ਢਿਲਵਾਂ, ਮੱਖਣ ਤੇਲ ਵਾਲਾ, ਮੇਸ਼ੀ ਪੱਖੋ, ਕੇਸਰ ਸਿੰਘ, ਲਵਲੀ, ਛੋਟਾ, ਕਾਲਾ, ਕਮਲ, ਮਨਦੀਪ, ਸਰਵਣ, ਦੀਪ, ਲਵਲੀ, ਗੁੱਗਾ, ਮਨੀਸ਼, ਭੂਸ਼ਨ, ਨਵੀਂ, ਰਿਤਿਕ, ਜੈਲਾ, ਅਭਿਜੋਤ, ਵਿਨੇ, ਨਿੱਕਾ, ਸ਼ਹਿਨਾਜ਼, ਲੱਭੂ, ਬੂਟਾ, ਵਿਜੇ ਆਦਿ ਸਮੂਹ ਸ਼ਰਧਾਲੂ ਮੌਜੂਦ ਸਨ।
ਪਿਛਲੀ ਖ਼ਬਰ ਡੇਰਾ ਬਾਬਾ ਗੁੱਦੜ ਸ਼ਾਹ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਅੰਡਰ-14 ਲੜਕਿਆਂ ਦੇ ਕ੍ਰਿਕਟ ਟਰਾਇਲ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।