ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਕਰਵਾਈ
ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਲਈ ਯੋਗਤਾ-ਅਧਾਰਿਤ ਸਿੱਖਿਆ ਅਤੇ ਮੁਲਾਂਕਣ ਵਿਸ਼ੇ ਸਬੰਧੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਅਪਰਾਜਿਤਾ ਰੇ ਪ੍ਰੋਡਕਟ ਸਪੈਸ਼ਲਿਸਟ, ਓਰੀਐਂਟ ਬਲੈਕਸਵਾਨ ਨੇ ਅਸਲ ਜੀਵਨ ਦੇ ਹੁਨਰਾਂ, ਨਿਰੰਤਰ ਮੁਲਾਂਕਣ ਅਤੇ ਸਿੱਖਣ ਦੇ ਨਤੀਜਿਆਂ ’ਤੇ ਵਿਸ਼ੇਸ਼ ਜ਼ੋਰ ਦਿੱਤਾ।
ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਲਈ ਯੋਗਤਾ-ਅਧਾਰਿਤ ਸਿੱਖਿਆ ਅਤੇ ਮੁਲਾਂਕਣ ਵਿਸ਼ੇ ਸਬੰਧੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਅਪਰਾਜਿਤਾ ਰੇ ਪ੍ਰੋਡਕਟ ਸਪੈਸ਼ਲਿਸਟ, ਓਰੀਐਂਟ ਬਲੈਕਸਵਾਨ ਨੇ ਅਸਲ ਜੀਵਨ ਦੇ ਹੁਨਰਾਂ, ਨਿਰੰਤਰ ਮੁਲਾਂਕਣ ਅਤੇ ਸਿੱਖਣ ਦੇ ਨਤੀਜਿਆਂ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਇਹ ਅਧਿਆਪਕਾਂ ਲਈ ਇਕ ਭਰਪੂਰ ਅਤੇ ਪ੍ਰੇਰਨਾਦਾਇਕ ਅਨੁਭਵ ਰਿਹਾ। ਪ੍ਰਿੰਸੀਪਲ ਨੇ ਵਰਕਸ਼ਾਪ ਦੀ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਨੂੰ ਇਨ੍ਹਾਂ ਵਿਦਿਆਰਥੀ-ਕੇਂਦਰਿਤ ਤਕਨੀਕਾਂ ਨੂੰ ਕਲਾਸਰੂਮਾਂ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।