ਗੁਰਦੁਆਰਾ ਸਾਹਿਬ ਪੈਰੋ ਪੱਤੀ ਸੰਘੇੜਾ ਦੀ ਪ੍ਰਬੰਧਕ ਕਮੇਟੀ ਦੀ ਚੋਣ
ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪੈਰੋ ਪੱਤੀ ਸੰਘੇੜਾ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਸੰਗਤਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਜਗਸੀਰ ਸਿੰਘ ਸੀਰਾ ਨੂੰ ਪ੍ਰਧਾਨ, ਮੁਖਤਿਆਰ ਸਿੰਘ ਤੱਲੂ ਨੂੰ ਮੀਤ ਪ੍ਰਧਾਨ, ਪ੍ਰੀਤਮ ਸਿੰਘ ਟੋਨੀ ਨੂੰ ਸਕੱਤਰ ਅਤੇ ਹਰਜੀਤ ਸਿੰਘ ਗੋਸ਼ੀ ਨੂੰ ਖ਼ਜ਼ਾਨਚੀ ਚੁਣਿਆ ਗਿਆ।
ਅਜੀਤ ਡੈਸਕ
24-09-2026