29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪ੍ਰਵਾਸੀ ਭਾਰਤੀ ਮਨਦੀਪ ਸਿੰਘ ਨੋਨੀ ਨੂੰ ਸਦਮਾ, ਭੂਆ ਦਾ ਦਿਹਾਂਤ

ਮਹਿਲ ਕਲਾਂ, 28 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਨੌਜਵਾਨ ਆਗੂ ਪ੍ਰਵਾਸੀ ਭਾਰਤੀ ਮਨਦੀਪ ਸਿੰਘ ਨੋਨੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਭੂਆ ਬੀਬੀ ਬਲਜਿੰਦਰ ਕੌਰ ਪਤਨੀ ਸੁਖਮੰਦਰ ਸਿੰਘ ਸੰਘੇੜਾ ਦਾ ਅਕਾਲ ਚਲਾਣਾ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।

ਬੀਬੀ ਬਲਜਿੰਦਰ ਕੌਰ। 29-09-2026
ਮਹਿਲ ਕਲਾਂ, 28 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਨੌਜਵਾਨ ਆਗੂ ਪ੍ਰਵਾਸੀ ਭਾਰਤੀ ਮਨਦੀਪ ਸਿੰਘ ਨੋਨੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਭੂਆ ਬੀਬੀ ਬਲਜਿੰਦਰ ਕੌਰ ਪਤਨੀ ਸੁਖਮੰਦਰ ਸਿੰਘ ਸੰਘੇੜਾ ਦਾ ਅਕਾਲ ਚਲਾਣਾ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਚੇਅਰਮੈਨ ਗੁਰੀ ਔਲਖ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਚੇਅਰਮੈਨ ਪੁਨੀਤ ਮਾਨ, ਸਰਪੰਚ ਹਰਪਾਲ ਸਿੰਘ (ਸਿੱਖਾਂ ਦੇ), ਮਾਸਟਰ ਹਰਮਨਜੀਤ ਸਿੰਘ ਕੁਤਬਾ, ਬਿੰਦਰ ਸਿੰਘ ਪੀ.ਏ., ਰੀਡਰ ਗੁਰਦੀਪ ਸਿੰਘ ਛੀਨੀਵਾਲ, ਏ.ਐਸ.ਆਈ. ਜਗਦੀਪ ਸਿੰਘ ਠੁੱਲੀਵਾਲ, ਹੌਲਦਾਰ ਗੁਰਪ੍ਰੀਤ ਸਿੰਘ ਧਨੌਲਾ ਅਤੇ ਮਨਜੀਤ ਸਿੰਘ ਸਹਿਜੜਾ ਸਮੇਤ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਰਮਾਣ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ 2 ਨੂੰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।