05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਤ ਬਾਬਾ ਲੌਂਗਪੁਰੀ ਪੱਖੋ ਕਲਾਂ ਦੇ ਪੜ੍ਹਾਈ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਦੇ ਭਰਾ ਹਰਬੀਰ ਸਿੰਘ ਇਆਲੀ ਨਾਲ ਭਵਿੱਖੀ ਸਿਆਸਤ ਬਾਰੇ ਵਿਚਾਰ-ਵਟਾਂਦਰਾ ਕੀਤਾ। ਹਰਬੀਰ ਸਿੰਘ ਇਆਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਮਿਹਨਤੀ ਆਗੂਆਂ ਨੂੰ ਮਾਣ-ਸਨਮਾਨ ਮਿਲਦਾ ਹੈ ਅਤੇ 2027 ਵਿਚ ਸਰਕਾਰ ਬਣਾਉਣ ਲਈ ਘਰ-ਘਰ ਪ੍ਰਚਾਰ ਜ਼ਰੂਰੀ ਹੈ।

ਅਜੀਤ ਡੈਸਕ 05-10-2026
ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਦੇ ਭਰਾ ਹਰਬੀਰ ਸਿੰਘ ਇਆਲੀ ਨਾਲ ਭਵਿੱਖੀ ਸਿਆਸਤ ਬਾਰੇ ਵਿਚਾਰ-ਵਟਾਂਦਰਾ ਕੀਤਾ। ਹਰਬੀਰ ਸਿੰਘ ਇਆਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਮਿਹਨਤੀ ਆਗੂਆਂ ਨੂੰ ਮਾਣ-ਸਨਮਾਨ ਮਿਲਦਾ ਹੈ ਅਤੇ 2027 ਵਿਚ ਸਰਕਾਰ ਬਣਾਉਣ ਲਈ ਘਰ-ਘਰ ਪ੍ਰਚਾਰ ਜ਼ਰੂਰੀ ਹੈ। ਭਾਈ ਅਵਤਾਰ ਸਿੰਘ ਰਾਏਸਰ ਨੇ ਜ਼ਿਲ੍ਹਾ ਬਰਨਾਲਾ ਸਮੇਤ ਪੂਰੇ ਪੰਜਾਬ ਵਿਚ ਪਾਰਟੀ ਦੀ ਵੱਡੀ ਜਿੱਤ ਦਾ ਦਾਅਵਾ ਕੀਤਾ। ਦੋਵਾਂ ਆਗੂਆਂ ਨੇ ਭਰੋਸਾ ਪ੍ਰਗਟਾਇਆ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਅਤੇ ਮਨਪ੍ਰੀਤ ਸਿੰਘ ਇਆਲੀ ਦੀ ਮੁੱਖ ਭੂਮਿਕਾ ਹੇਠ ਬਣਨ ਵਾਲੀ ਸਰਕਾਰ ਨਸ਼ਿਆਂ ਅਤੇ ਬੇਰੁਜ਼ਗਾਰੀ ਦਾ ਖ਼ਾਤਮਾ ਕਰੇਗੀ। ਇਸ ਮੌਕੇ ਤੇਜਾ ਸਿੰਘ ਚੁੰਘਾਂ ਵਾਲੇ ਨੰਬਰਦਾਰ, ਰੇਸ਼ਮ ਸਿੰਘ ਚੰਨਣਵਾਲ, ਗੁਰਮੇਲ ਸਿੰਘ ਢੈਪੀ ਵਾਲੇ, ਬਾਬਾ ਗੁਰਦੀਪ ਸਿੰਘ ਖਾਲਸਾ, ਮੇਜਰ ਸਿੰਘ ਮਹਿਲ ਖੁਰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀਆਂ ਨੇ ਲੱਡੂ ਵੰਡੇ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ-295 ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।