05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ 6 ਤੋਂ 8 ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 05-10-2026
ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ 6 ਤੋਂ 8 ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚੋਂ ਵੈਂਟਸ ਹਾਊਸ ਨੇ ਪਹਿਲਾ, ਟੈਰਾ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਲਗਾਤਾਰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਪੰਜਾਬੀ ਵਿਸ਼ੇ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਦੇ ਐਮ.ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।