05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਦਰ ਟੀਚਰ ਸਕੂਲ ਵਿਖੇ ਪੰਜਾਬੀ ਵਿਸ਼ੇ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪੰਜਾਬੀ ਵਿਸ਼ੇ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਨੌਵੀਂ ਕਲਾਸ ਤੱਕ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 05-10-2026
ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪੰਜਾਬੀ ਵਿਸ਼ੇ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਨੌਵੀਂ ਕਲਾਸ ਤੱਕ ਵਿਦਿਆਰਥੀਆਂ ਨੇ ਭਾਗ ਲਿਆ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਹੋਲੀ ਏਂਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਣ ਵਧਾਇਆ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।