06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੇਤਾਂ ਵਾਲੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

ਹੰਡਿਆਇਆ, 5 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕਿਸਾਨਾਂ ਦੀਆਂ ਖੇਤਾਂ ਵਾਲੀਆਂ ਮੋਟਰਾਂ ਤੋਂ ਚੋਰਾਂ ਵਲੋਂ ਕੇਬਲ ਤਾਰਾਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਚੌਕੀ ਹੰਡਿਆਇਆ ਵਿਖੇ ਦਿੱਤੀ ਲਿਖਤੀ ਦਰਖ਼ਾਸਤ ਰਾਹੀਂ ਕਿਸਾਨਾਂ ਲਛਮਣ ਸਿੰਘ ਪੁੱਤਰ ਬਾਬੂ ਸਿੰਘ ਤੇ ਗੁਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਨੇ ਦੱਸਿਆ ਕਿ 4-5 ਅਕਤੂਬਰ ਦੀ ਰਾਤ ਨੂੰ ਚੋਰਾਂ ਵਲੋਂ ਸਾਡੇ ਖੇਤਾਂ ਵਾਲੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਲਈਆਂ।

ਅਜੀਤ ਡੈਸਕ 06-10-2026
ਹੰਡਿਆਇਆ, 5 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕਿਸਾਨਾਂ ਦੀਆਂ ਖੇਤਾਂ ਵਾਲੀਆਂ ਮੋਟਰਾਂ ਤੋਂ ਚੋਰਾਂ ਵਲੋਂ ਕੇਬਲ ਤਾਰਾਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਚੌਕੀ ਹੰਡਿਆਇਆ ਵਿਖੇ ਦਿੱਤੀ ਲਿਖਤੀ ਦਰਖ਼ਾਸਤ ਰਾਹੀਂ ਕਿਸਾਨਾਂ ਲਛਮਣ ਸਿੰਘ ਪੁੱਤਰ ਬਾਬੂ ਸਿੰਘ ਤੇ ਗੁਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਨੇ ਦੱਸਿਆ ਕਿ 4-5 ਅਕਤੂਬਰ ਦੀ ਰਾਤ ਨੂੰ ਚੋਰਾਂ ਵਲੋਂ ਸਾਡੇ ਖੇਤਾਂ ਵਾਲੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਲਈਆਂ। ਉਨ੍ਹਾਂ ਕਿਹਾ ਕਿ ਸਾਡਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਮੇਂ ਮੱਖਣ ਸਿੰਘ ਮਹਿਰਮੀਆ, ਬਲਦੇਵ ਕ੍ਰਿਸ਼ਨ ਤੇ ਰੂਪ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਜੀ.ਐਨ.ਡੀ. ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 100 ਫ਼ੀਸਦੀ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।