ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਪੰਜਾਬ) ਦੇ ਨੁਮਾਇੰਦਿਆਂ ਕੀਤੀ ਮੀਟਿੰਗ
ਤਪਾ ਮੰਡੀ, 6 ਅਕਤੂਬਰ (ਪ੍ਰਵੀਨ ਗਰਗ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਅਗਵਾਈ ਹੇਠ ਜਥੇਬੰਦੀ ਦੀ ਇੱਕ ਮੀਟਿੰਗ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੇ ਸਮੂਹ ਨੁਮਾਇੰਦਿਆਂ ਨੇ ਭਾਗ ਲਿਆ।
ਪਿੰਡ ਢਿਲਵਾਂ ਵਿਖੇ ਮੀਟਿੰਗ ਦੌਰਾਨ ਜਥੇਬੰਦੀ ਦੇ ਨੁਮਾਇੰਦੇ। ਤਸਵੀਰ : ਪ੍ਰਵੀਨ ਗਰਗ
07-10-2026