07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੁਲਿਸ ਨੇ ਇਕ ਵਿਅਕਤੀ ਕੋਲੋਂ 170 ਲੀਟਰ ਕਿੱਲੋ ਲਾਹਣ ਕੀਤਾ ਬਰਾਮਦ

ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਤੋਂ 170 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਬਣਾ ਕੇ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਸਤਨਾਮ ਸਿੰਘ ਸੱਤਾ ਪੁੱਤਰ ਮੋਹਣ ਸਿੰਘ ਵਾਸੀ ਰਾਮਗੜ੍ਹ ਕੋਲੋਂ 1 ਕੁਇੰਟਲ 70 ਕਿੱਲੋ ਲਾਹਣ ਬਰਾਮਦ ਕੀਤਾ ਗਿਆ ਹੈ।

ਅਜੀਤ ਡੈਸਕ 07-10-2026
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਤੋਂ 170 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਬਣਾ ਕੇ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਸਤਨਾਮ ਸਿੰਘ ਸੱਤਾ ਪੁੱਤਰ ਮੋਹਣ ਸਿੰਘ ਵਾਸੀ ਰਾਮਗੜ੍ਹ ਕੋਲੋਂ 1 ਕੁਇੰਟਲ 70 ਕਿੱਲੋ ਲਾਹਣ ਬਰਾਮਦ ਕੀਤਾ ਗਿਆ ਹੈ। ਥਾਣਾ ਮੁਖੀ ਸਰਬਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਜਾਂ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਆਤਮ ਰਸ ਕੀਰਤਨ ਸਮਾਗਮ 9 ਤੋਂ 11 ਤੱਕ ਅਗਲੀ ਖ਼ਬਰ ਵਿਧਾਇਕ ਉੱਗੋਕੇ ਨੇ ਵਰਮਾ ਸ਼ੂਟਿੰਗ ਅਕੈਡਮੀ ’ਚ ਸ਼ੂਟਿੰਗ ਮੁਕਾਬਲਿਆਂ ਦਾ ਕੀਤਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।