ਕਾਂਗਰਸੀਆਂ ਨੇ ਹਰਦੀਪ ਸਿੰਘ ਗਿੱਲ ਨੂੰ ਕਮੇਟੀ ਦਾ ਪ੍ਰਧਾਨ ਕੀਤਾ ਨਿਯੁਕਤ
ਸ਼ਹਿਣਾ, 8 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਕਾਂਗਰਸੀ ਆਗੂਆਂ ਨੇ ਲੋਕਲ ਕਾਂਗਰਸ ਕਮੇਟੀ ਦਾ ਗਠਨ ਕੀਤਾ। ਜ਼ਿਕਰਯੋਗ ਹੈ ਕਿ ਕਾਂਗਰਸ ਕਮੇਟੀ ਦੇ ਕਈ ਦਹਾਕਿਆਂ ਤੋਂ ਬਾਬੂ ਗਿਰਧਾਰੀ ਲਾਲ ਸ਼ਹਿਰੀ ਪ੍ਰਧਾਨ ਚੱਲੇ ਆ ਰਹੇ ਸਨ।
ਸ਼ਹਿਣਾ ਵਿਖੇ ਸ਼ਹਿਰੀ ਪ੍ਰਧਾਨ ਬਣਾਏ ਗਏ ਹਰਦੇਵ ਸਿੰਘ ਗਿੱਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਆਗੂ। ਤਸਵੀਰ : ਸੁਰੇਸ਼ ਗੋਗੀ
09-10-2026