12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੰਗਰ ਕਮੇਟੀ ਤੇ ਪੰਚਾਇਤ ਵਲੋਂ ਸੇਵਾਦਾਰ ਬੀਬੀਆਂ ਦਾ ਸਨਮਾਨ

ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਏਮਜ਼ ਹਸਪਤਾਲ ਬਠਿੰਡਾ ਵਿਖੇ ਲੰਗਰ ਕਮੇਟੀ ਦੀ ਅਗਵਾਈ ਵਿਚ ਸੇਵਾਵਾਂ ਕਰ ਰਹੀ ਸੰਗਤ ਵਲੋਂ ਸਵ: ਮਾਤਾ ਸੁਰਜੀਤ ਕੌਰ ਦੇ ਪਰਿਵਾਰ ਤੇ ਉਨ੍ਹਾਂ ਦੀ ਨੂੰਹ ਬਿੰਦਰ ਕੌਰ ਨੂੰ ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਲੰਗਰ ਕਮੇਟੀ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ। ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਆਗੂ ਮਾਸਟਰ ਜਗਮੇਲ ਸਿੰਘ ਪੱਖੋ ਕਲਾਂ, ਗੁਰਜੰਟ ਸਿੰਘ ਮਾਨ ਨੇ ਦੱਸਿਆ ਕਿ ਸਵ: ਮਾਤਾ ਸੁਰਜੀਤ ਕੌਰ ਨੇ ਲੰਮਾ ਸਮਾਂ ਲੰਗਰ ਦੀਆਂ ਨਿਸ਼ਕਾਮ ਸੇਵਾਵਾਂ ਕੀਤੀਆਂ ਸਨ।

ਅਜੀਤ ਡੈਸਕ 12-10-2026
ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਏਮਜ਼ ਹਸਪਤਾਲ ਬਠਿੰਡਾ ਵਿਖੇ ਲੰਗਰ ਕਮੇਟੀ ਦੀ ਅਗਵਾਈ ਵਿਚ ਸੇਵਾਵਾਂ ਕਰ ਰਹੀ ਸੰਗਤ ਵਲੋਂ ਸਵ: ਮਾਤਾ ਸੁਰਜੀਤ ਕੌਰ ਦੇ ਪਰਿਵਾਰ ਤੇ ਉਨ੍ਹਾਂ ਦੀ ਨੂੰਹ ਬਿੰਦਰ ਕੌਰ ਨੂੰ ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਲੰਗਰ ਕਮੇਟੀ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ। ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਆਗੂ ਮਾਸਟਰ ਜਗਮੇਲ ਸਿੰਘ ਪੱਖੋ ਕਲਾਂ, ਗੁਰਜੰਟ ਸਿੰਘ ਮਾਨ ਨੇ ਦੱਸਿਆ ਕਿ ਸਵ: ਮਾਤਾ ਸੁਰਜੀਤ ਕੌਰ ਨੇ ਲੰਮਾ ਸਮਾਂ ਲੰਗਰ ਦੀਆਂ ਨਿਸ਼ਕਾਮ ਸੇਵਾਵਾਂ ਕੀਤੀਆਂ ਸਨ। ਇਸ ਮੌਕੇ ਗਿਆਨ ਸਿੰਘ, ਗੁਰਚਰਨ ਸਿੰਘ, ਹਾਕਮ ਸਿੰਘ, ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿੱਧੂ, ਹਰਪਾਲ ਸਿੰਘ, ਜਸਵੀਰ ਸਿੰਘ ਜੱਸੀ, ਬਿੰਦਰ ਸਿੰਘ, ਡਾ: ਸਤੀਸ਼ ਕੁਮਾਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਗਤ ਵਲੋਂ ਗੁਰਦੁਆਰਾ ਸੋਹੀਆਣਾ ਸਾਹਿਬ ਸਰੋਵਰ ਦੀ ਕਾਰ ਸੇਵਾ ਅਗਲੀ ਖ਼ਬਰ ਮੋਹਲੇਧਾਰ ਮੀਂਹ ਨੇ ਕਿਸਾਨਾਂ ਦੇ ਸੁਪਨੇ ਕੀਤੇ ਚਕਨਾਚੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।