16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਬਲਾਕ ਸੰਮਤੀ ਮੈਂਬਰ ਈਸ਼ਰ ਸਿੰਘ ਹਰੀਗੜ੍ਹ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਮੈਂਬਰ ਈਸ਼ਰ ਸਿੰਘ ਹਰੀਗੜ੍ਹ ਨੇ ਇਕ ਵੀਡੀਓ ਵਾਇਰਲ ਕਰ ਕੇ ਪਾਰਟੀ ਦੇ ਸਮੁੱਚੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗਿਲਾ ਪ੍ਰਗਟ ਕਰਦਿਆਂ ਈਸ਼ਰ ਸਿੰਘ ਨੇ ਆਖਿਆ ਕਿ ਅੱਜ ਪੰਜਾਬ ਦੀ ਨੌਜਵਾਨੀ ਕੁਰਾਹੇ ਪੈ ਕੇ ਰਹਿ ਗਈ ਹੈ।

ਅਜੀਤ ਡੈਸਕ 16-10-2026
ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਮੈਂਬਰ ਈਸ਼ਰ ਸਿੰਘ ਹਰੀਗੜ੍ਹ ਨੇ ਇਕ ਵੀਡੀਓ ਵਾਇਰਲ ਕਰ ਕੇ ਪਾਰਟੀ ਦੇ ਸਮੁੱਚੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗਿਲਾ ਪ੍ਰਗਟ ਕਰਦਿਆਂ ਈਸ਼ਰ ਸਿੰਘ ਨੇ ਆਖਿਆ ਕਿ ਅੱਜ ਪੰਜਾਬ ਦੀ ਨੌਜਵਾਨੀ ਕੁਰਾਹੇ ਪੈ ਕੇ ਰਹਿ ਗਈ ਹੈ। ਹਰ ਪਾਸੇ ਨਸ਼ਿਆਂ ਦਾ ਬੋਲ ਬਾਲਾ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਕਤਲ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ।
ਪਿਛਲੀ ਖ਼ਬਰ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ 17 ਤੋਂ ਹੋਵੇਗਾ ਸ਼ੁਰੂ ਅਗਲੀ ਖ਼ਬਰ ਭੜਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਅਤੇ ਵਿਧਾਇਕ ਦੇ ਬੋਰਡਾਂ ਨੂੰ ਬਣਾਇਆ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।