ਨਸ਼ੇ ਦੇ ਸਦੀਵੀ ਖ਼ਾਤਮੇ ਲਈ ਕਾਂਗਰਸ ਹੋਰ ਮਜ਼ਬੂਤੀ ਨਾਲ ਲੜਾਈ ਲੜੇਗੀ-ਵਿਧਾਇਕ ਕਾਲਾ ਢਿੱਲੋਂ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਬਾਸਕਟਬਾਲ ਮੁਕਾਬਲੇ ਕਰਵਾਏ
ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਅਜੀਤ ਡੈਸਕ
17-10-2026