19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵਲੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਤਿੰਨ ਬੱਸਾਂ ਰਵਾਨਾ

ਮਹਿਲ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵਲੋਂ ਆਪਣੀ ਕਿਰਤ ਕਮਾਈ ਵਿਚੋਂ ਸੰਗਤਾਂ ਨੂੰ ਧਾਰਮਿਕ ਯਾਤਰਾ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਪਿੰਡ ਸਹਿਜੜਾ ਅਤੇ ਚੁਹਾਣਕੇ ਖੁਰਦ ਤੋਂ ਸੈਂਕੜੇ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ।

ਅਜੀਤ ਡੈਸਕ 19-10-2026
ਮਹਿਲ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵਲੋਂ ਆਪਣੀ ਕਿਰਤ ਕਮਾਈ ਵਿਚੋਂ ਸੰਗਤਾਂ ਨੂੰ ਧਾਰਮਿਕ ਯਾਤਰਾ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਪਿੰਡ ਸਹਿਜੜਾ ਅਤੇ ਚੁਹਾਣਕੇ ਖੁਰਦ ਤੋਂ ਸੈਂਕੜੇ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਸੰਗਤਾਂ ਨੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਗੁਰੂ ਘਰਾਂ ਦੇ ਦਰਸ਼ਨ ਕਰਵਾਉਣ ਦੀ ਸੇਵਾ ਮਿਲਣ ’ਤੇ ਉਨ੍ਹਾਂ ਨੂੰ ਦਿਲੀ ਖ਼ੁਸ਼ੀ ਹੋਈ ਹੈ ਅਤੇ ਉਹ ਹਲਕੇ ਦੀ ਖ਼ੁਸ਼ਹਾਲੀ ਤੇ ਲੋਕ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਸੀ.ਬੀ.ਆਈ. ਜਾਂਚ ਹੋਵੇ-ਧੰਨਾ ਸਿੰਘ ਗਰੇਵਾਲ ਅਗਲੀ ਖ਼ਬਰ ਫਲੈਕਸ ਪਾੜਨ ਅਤੇ ਅੱਗ ਲਗਾਉਣ ਦੇ ਮਾਮਲੇ ’ਚ ਪੁਲਿਸ ਵਲੋਂ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।