19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਭਾਗਵਤ ਕਥਾ ਦਾ ਆਯੋਜਨ 21 ਤੋਂ

ਬਰਨਾਲਾ, 18 ਅਕਤੂਬਰ (ਨਰਿੰਦਰ ਅਰੋੜਾ)-ਸਥਾਨਕ ਮਹੇਸ਼ ਨਗਰ ਵਿਖੇ ਸਥਿਤ ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਦਾ ਆਯੋਜਨ 21 ਅਕਤੂਬਰ ਦਿਨ ਬੁੱਧਵਾਰ ਤੋਂ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪੂਨਮ ਗੋਇਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀਮਦ ਭਾਗਵਤ ਕਥਾ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਈ ਜਾ ਰਹੀ ਹੈ।

ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਭਾਗਵਤ ਕਥਾ ਦਾ ਆਯੋਜਨ 21 ਤੋਂ 19-10-2026
ਬਰਨਾਲਾ, 18 ਅਕਤੂਬਰ (ਨਰਿੰਦਰ ਅਰੋੜਾ)-ਸਥਾਨਕ ਮਹੇਸ਼ ਨਗਰ ਵਿਖੇ ਸਥਿਤ ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਦਾ ਆਯੋਜਨ 21 ਅਕਤੂਬਰ ਦਿਨ ਬੁੱਧਵਾਰ ਤੋਂ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪੂਨਮ ਗੋਇਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀਮਦ ਭਾਗਵਤ ਕਥਾ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਈ ਜਾ ਰਹੀ ਹੈ। ਇਹ ਕਥਾ 21 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਹੋਵੇਗੀ। ਇਸ ਕਥਾ ਦਾ ਗੁਣਗਾਨ ਭਾਗਵਤ ਭਾਸਕਰ ਡਾ: ਸੂਰਿਆ ਕਾਂਤ ਸ਼ਾਸਤਰੀ ਕਰਨਗੇ। ਕਥਾ ਦਾ ਸਮਾਂ ਰੋਜ਼ਾਨਾ ਦੁਪਹਿਰ ਸਾਢੇ ਤਿੰਨ ਵਜੇ ਤੋਂ ਸ਼ੁਰੂ ਹੋ ਕੇ ਪ੍ਰਭੂ ਇੱਛਾ ਤੱਕ ਹੋਵੇਗਾ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਕੀਤਾ ਵੇਰਕਾ ਮਿਲਕ ਪਲਾਂਟ ਦਾ ਉਦਯੋਗਿਕ ਦੌਰਾ ਆਰੀਆਭੱਟਾ ਕਾਲਜ ਵਲੋਂ ਵਿੱਤੀ ਸਾਖਰਤਾ ਅਤੇ ਨਿਵੇਸ਼ ਯੋਜਨਾ... ਅਗਲੀ ਖ਼ਬਰ ਡੇਰਾ ਬਾਬਾ ਪਰਾਗਦਾਸ ਕਾਹਨੇਕੇ ਦੇ ਸੇਵਾਦਾਰ ਬਾਬਾ ਤਰਲੋਚਨ ਦਾਸ ਹੋਏ ਬ੍ਰਹਮਲੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।