24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀ ਦੀ ਮੌਤ

ਸ਼ਹਿਣਾ, 23 ਅਕਤੂਬਰ (ਸੁਰੇਸ਼ ਗੋਗੀ)-ਖੇਤਾਂ ਵਿਚ ਬਿਜਲੀ ਸਪਲਾਈ ਠੀਕ ਕਰਨ ਸਮੇਂ ਕਰੰਟ ਲੱਗਣ ਕਾਰਨ ਇਕ ਬਿਜਲੀ ਕਰਮਚਾਰੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਨੀ (38) ਪੁੱਤਰ ਮਹਿੰਦਰ ਸਿੰਘ ਉਰਫ਼ ਭੋਲਾ ਵਾਸੀ ਤੂਤੜਾ ਪੱਤੀ ਸ਼ਹਿਣਾ ਜੋ ਕਿ ਸ਼ਹਿਣਾ ਤੋਂ ਪਿੰਡ ਭਗਤਪੁਰਾ ਮੌੜ ਨੂੰ ਜਾਂਦੇ ਲਿੰਕ ਰੋਡ ’ਤੇ ਇਕ ਟਰਾਂਸਫ਼ਾਰਮਰ ’ਤੇ ਬਿਜਲੀ ਸਪਲਾਈ ਠੀਕ ਕਰ ਰਿਹਾ ਸੀ, ਜਿਸ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀ ਬੇਹੋਸ਼ ਹੋ ਗਿਆ ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ।

ਅਜੀਤ ਡੈਸਕ 24-10-2026
ਸ਼ਹਿਣਾ, 23 ਅਕਤੂਬਰ (ਸੁਰੇਸ਼ ਗੋਗੀ)-ਖੇਤਾਂ ਵਿਚ ਬਿਜਲੀ ਸਪਲਾਈ ਠੀਕ ਕਰਨ ਸਮੇਂ ਕਰੰਟ ਲੱਗਣ ਕਾਰਨ ਇਕ ਬਿਜਲੀ ਕਰਮਚਾਰੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਨੀ (38) ਪੁੱਤਰ ਮਹਿੰਦਰ ਸਿੰਘ ਉਰਫ਼ ਭੋਲਾ ਵਾਸੀ ਤੂਤੜਾ ਪੱਤੀ ਸ਼ਹਿਣਾ ਜੋ ਕਿ ਸ਼ਹਿਣਾ ਤੋਂ ਪਿੰਡ ਭਗਤਪੁਰਾ ਮੌੜ ਨੂੰ ਜਾਂਦੇ ਲਿੰਕ ਰੋਡ ’ਤੇ ਇਕ ਟਰਾਂਸਫ਼ਾਰਮਰ ’ਤੇ ਬਿਜਲੀ ਸਪਲਾਈ ਠੀਕ ਕਰ ਰਿਹਾ ਸੀ, ਜਿਸ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀ ਬੇਹੋਸ਼ ਹੋ ਗਿਆ ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਦੇ ਮੋਰਚਰੀ ਵਿਚ ਰੱਖਿਆ ਗਿਆ ਹੈ।
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਕਾਬੂ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।