24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਾਈ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ

ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐੱਸ.

ਅਜੀਤ ਡੈਸਕ 24-10-2026
ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਯੁਵਾਨ ਨੇ ਅੰਡਰ-11 ਸਾਲ ਵਰਗ ਵਿਚ ਭਾਗ ਲਿਆ ਤੇ ਸੋਨੇ ਦਾ ਤਗਮਾ ਅਤੇ ਮਨਸਾਵਨ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦਾ ਬੀ.ਟੈਕ. ਸੀ.ਐਸ.ਈ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।