ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਸੈਂਸੀ ਬਸਤੀ ਦਾ ਦੌਰਾ
ਬਰਨਾਲਾ, 24 ਅਕਤੂਬਰ (ਰਾਜ ਪਨੇਸਰ)- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2. 0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ (ਹੌਟਸਪੌਟ) ਦੀ ਸ਼ਨਾਖ਼ਤ ਕਰ ਕੇ ਨੇੜਿਓਂ ਨਜ਼ਰਸਾਨੀ ਕਰਨ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬੰਧਿਤ ਖੇਤਰਾਂ ਦੇ ਸੁੰਦਰੀਕਰਨ ਦੀ ਮੁਹਿੰਮ ਵਿੱਢੀ ਗਈ ਹੈ।
ਬਰਨਾਲਾ ਵਿਖੇ ਚੈਕਿੰਗ ਕਰਨ ਮੌਕੇ ਡੀ.ਸੀ., ਐਸ.ਐਸ.ਪੀ. ਬਰਨਾਲਾ ਤੇ ਪੁਲਿਸ ਅਧਿਕਾਰੀ। ਤਸਵੀਰ : ਰਿੰਪੀ ਸਟੂਡੀਓ
25-10-2026