25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੱਖੋ ਕਲਾਂ ਤੋਂ ਏਮਜ਼ ਹਸਪਤਾਲ ਬਠਿੰਡਾ ਦੇ ਮਰੀਜ਼ਾਂ ਲਈ ਲੰਗਰ ਭੇਜਿਆ

ਰੂੜੇਕੇ ਕਲਾਂ, 24 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਤੋਂ ਲੰਗਰ ਕਮੇਟੀ ਦੀ ਅਗਵਾਈ ਵਿਚ ਏਮਜ਼ ਹਸਪਤਾਲ ਬਠਿੰਡਾ ਦੇ ਮਰੀਜ਼ਾਂ ਲਈ 26ਵਾਂ ਲੰਗਰ ਸੇਵਾ ਲੈ ਕੇ ਸੰਗਤਾਂ ਰਵਾਨਾ ਹੋਈਆਂ। ਮਾਸਟਰ ਜਗਮੇਲ ਸਿੰਘ ਪੱਖੋ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਪੱਖੋ ਕਲਾਂ ਦੀਆਂ ਸਮੂਹ ਸੰਗਤਾਂ ਵਲੋਂ ਹਰ ਮਹੀਨੇ ਲੰਗਰ ਤਿਆਰ ਕਰ ਕੇ ਏਮਜ਼ ਹਸਪਤਾਲ ਬਠਿੰਡਾ ਵਿਖੇ ਮਰੀਜ਼ਾਂ ਲਈ ਭੇਜਿਆ ਜਾ ਰਿਹਾ ਹੈ।

ਅਜੀਤ ਡੈਸਕ 25-10-2026
ਰੂੜੇਕੇ ਕਲਾਂ, 24 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਤੋਂ ਲੰਗਰ ਕਮੇਟੀ ਦੀ ਅਗਵਾਈ ਵਿਚ ਏਮਜ਼ ਹਸਪਤਾਲ ਬਠਿੰਡਾ ਦੇ ਮਰੀਜ਼ਾਂ ਲਈ 26ਵਾਂ ਲੰਗਰ ਸੇਵਾ ਲੈ ਕੇ ਸੰਗਤਾਂ ਰਵਾਨਾ ਹੋਈਆਂ। ਮਾਸਟਰ ਜਗਮੇਲ ਸਿੰਘ ਪੱਖੋ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਪੱਖੋ ਕਲਾਂ ਦੀਆਂ ਸਮੂਹ ਸੰਗਤਾਂ ਵਲੋਂ ਹਰ ਮਹੀਨੇ ਲੰਗਰ ਤਿਆਰ ਕਰ ਕੇ ਏਮਜ਼ ਹਸਪਤਾਲ ਬਠਿੰਡਾ ਵਿਖੇ ਮਰੀਜ਼ਾਂ ਲਈ ਭੇਜਿਆ ਜਾ ਰਿਹਾ ਹੈ। ਅੱਜ ਸੰਗਤਾਂ ਵਲੋਂ 26ਵੀਂ ਵਾਰ ਲੰਗਰ ਭੇਜਿਆ ਗਿਆ। ਇਸ ਮੌਕੇ ਲੰਗਰ ਕਮੇਟੀ ਦੇ ਸਮੂਹ ਮੈਂਬਰ ਅਹੁਦੇਦਾਰ ਸੇਵਾਦਾਰ ਬੀਬੀਆਂ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਲੋੜਵੰਦਾਂ ਦੀ ਮਦਦ ਕਰ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ- ਡਾ. ਬਾਂਸਲ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੀ ਟੀਮ ਦੀ ਚੋਣ ਲਈ ਟਰਾਇਲ 26 ਨੂੰ ਹੰਡਿਆਇਆ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।