ਨਸ਼ਿਆਂ ਦਾ ਲੱਕ ਤੋੜਨ ਲਈ ਪੁਲਿਸ ਨੇ ਕਾਸੋ ਆਪਰੇਸ਼ਨ ਤਹਿਤ ਕੱਸਿਆ ਸ਼ਿਕੰਜਾ
ਤਪਾ ਮੰਡੀ, 24 ਅਕਤੂਬਰ (ਪ੍ਰਵੀਨ ਗਰਗ)- ਨਸ਼ਾ ਇਕ ਅਜਿਹਾ ਜ਼ਹਿਰ ਹੈ ਜੋ ਪੂਰੇ ਪਰਿਵਾਰ ਦੀਆਂ ਖ਼ੁਸ਼ੀਆਂ, ਸੁਪਨੇ ਅਤੇ ਭਵਿੱਖ ਵੀ ਤਬਾਹ ਕਰ ਦਿੰਦਾ ਹੈ। ਇਸ ਲਈ ਨਸ਼ੇ ਦਾ ਲੱਕ ਤੋੜਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਇਲਾਕੇ ਅੰਦਰ ਕਾਸੋ ਆਪਰੇਸ਼ਨ ਦੌਰਾਨ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ । ਤਸਵੀਰ: ਪ੍ਰਵੀਨ ਗਰਗ
25-10-2026