26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜੈ ਮਾ ਚਿੰਤਪੁਰਨੀ ਕਲੱਬ ਵਲੋਂ ਵਿਸ਼ਾਲ ਜਾਗਰਣ 31 ਨੂੰ

ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਆਜ਼ਾਦ ਨਗਰ ਘੁੰਨਸ ਰੋਡ ’ਤੇ ਜੈ ਮਾਂ ਚਿੰਤਪੁਰਨੀ ਕਲੱਬ ਵਲੋਂ ਛੇਵਾਂ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਮਾਤਾ ਦੀ ਜੋਤ ਹਿਮਾਚਲ ਪ੍ਰਦੇਸ਼ ਸ੍ਰੀ ਜਵਾਲਾ ਜੀ ਤੋਂ ਪੂਰੀ ਮਰਿਆਦਾ ਨਾਲ ਤਪਾ ਪਹੁੰਚੀ ਅਤੇ ਸ਼ੋਭਾ ਯਾਤਰਾ ਕੱਢੀ ਗਈ।

ਅਜੀਤ ਡੈਸਕ 26-10-2026
ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਆਜ਼ਾਦ ਨਗਰ ਘੁੰਨਸ ਰੋਡ ’ਤੇ ਜੈ ਮਾਂ ਚਿੰਤਪੁਰਨੀ ਕਲੱਬ ਵਲੋਂ ਛੇਵਾਂ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਮਾਤਾ ਦੀ ਜੋਤ ਹਿਮਾਚਲ ਪ੍ਰਦੇਸ਼ ਸ੍ਰੀ ਜਵਾਲਾ ਜੀ ਤੋਂ ਪੂਰੀ ਮਰਿਆਦਾ ਨਾਲ ਤਪਾ ਪਹੁੰਚੀ ਅਤੇ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਕਲੱਬ ਦੇ ਰੋਹਿਤ ਕੁਮਾਰ ਅਤੇ ਟਿੰਕੂ ਗੋਇਲ ਨੇ ਦੱਸਿਆ ਕਿ ਆਜ਼ਾਦ ਨਗਰ ਵਿਖੇ ਮਾਤਾ ਦਾ ਛੇਵਾਂ ਵਿਸ਼ਾਲ ਜਾਗਰਣ 31 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਮਾਂ ਦਾ ਗੁਣਗਾਨ ਕੇਸ਼ਵ ਗਰਗ ਬਰਨਾਲਾ ਅਤੇ ਬੇਬੀ ਪੂਜਾ ਬਠਿੰਡਾ ਵਾਲੇ ਕਰਨਗੇ। ਉਨ੍ਹਾਂ ਦੱਸਿਆ ਕਿ ਜਾਗਰਣ ਸਬੰਧੀ ਮਾਤਾ ਦੀ ਜੋਤ ਸ੍ਰੀ ਜਵਾਲਾ ਹਿਮਾਚਲ ਪ੍ਰਦੇਸ਼ ਤੋਂ ਲਿਆਂਦੀ ਗਈ ਹੈ। ਇਸ ਮੌਕੇ ਕਲੱਬ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬੇਮੌਸਮੇ ਮੀਂਹ ਨੇ ਝੋਨੇ ਦੀ ਖੜ੍ਹੀ ਫ਼ਸਲ, ਹਰਾ ਚਾਰਾ ਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਕੀਤਾ ਸਰਕਾਰ ਕਿਸਾਨਾਂ ਨੂੰ ਪ੍ਰਤੀ ਏ... ਅਗਲੀ ਖ਼ਬਰ ਯੋਗ ਤੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਲਗਾਏ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।