ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਡੇਰਾ ਬਾਬਾ ਵਰਿਆਮ ਸਿੰਘ ਵਿਖੇ ਚੌਪਹਿਰਾ ਸਾਹਿਬ ਪਾਠ ਦੇ ਭੋਗ ਪਾਏ
ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਸ਼ਹੀਦ ਬਾਬਾ ਦੀਪ ਸਿੰਘ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਡੇਰਾ ਬਾਬਾ ਵਰਿਆਮ ਸਿੰਘ ਜੀ ਨਿਰਮਲੇ ਸ਼ਹਿਣਾ ਵਿਖੇ ਚੋਪਹਿਰਾ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖ਼ਾਲਸਾ ਵਲੋਂ ਅਰਦਾਸ ਬੇਨਤੀ ਕੀਤੀ ਗਈ।
ਸ਼ਹਿਣਾ ਵਿਖੇ ਚੌਪਿਹਰਾ ਸਾਹਿਬ ਮੌਕੇ ਸਿਰੋਪਾਓ ਭੇਟ ਕਰਦੇ ਹੋਏ ਆਗੂ। ਤਸਵੀਰ : ਸੁਰੇਸ਼ ਗੋਗੀ
26-10-2026