04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੀਨੀਅਰ ਆਗੂ ਕਰਮਜੀਤ ਸਿੰਘ ਸਿੱਧੂ ਦਾ ਦਿਹਾਂਤ

ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਇਕਾਈ ਪਿੰਡ ਕੋਠੇ ਸਰਾਂ ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਚੀ ਕਰਮਜੀਤ ਸਿੰਘ ਸਿੱਧੂ (50) ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਯੂਨੀਅਨ ਦੇ ਕਾਰਜਾਂ ਵਿਚ ਅੱਗੇ ਹੋ ਕੇ ਮੋਹਰੀ ਰੋਲ ਅਦਾ ਕਰਦਾ ਰਿਹਾ।

ਅਜੀਤ ਡੈਸਕ 04-11-2026
ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਇਕਾਈ ਪਿੰਡ ਕੋਠੇ ਸਰਾਂ ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਚੀ ਕਰਮਜੀਤ ਸਿੰਘ ਸਿੱਧੂ (50) ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਯੂਨੀਅਨ ਦੇ ਕਾਰਜਾਂ ਵਿਚ ਅੱਗੇ ਹੋ ਕੇ ਮੋਹਰੀ ਰੋਲ ਅਦਾ ਕਰਦਾ ਰਿਹਾ। ਜ਼ਿਲ੍ਹਾ ਭਰ ਦੇ ਆਗੂਆਂ ਵਲੋਂ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪਰਵਾਰਿਕ ਮੈਂਬਰਾਂ ਅਨੁਸਾਰ ਪੁੱਤਰ-ਧੀ ਦੇ ਵਿਦੇਸ਼ ਤੋਂ ਆਉਣ ਤੋ ਬਾਅਦ ਕਰਮਜੀਤ ਸਿੰਘ ਸਿੱਧੂ ਦਾ ਸਸਕਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਵੈਸਟ ਸਿਟੀ ਕਾਲੋਨੀ ਵਾਸੀਆਂ ਵਲੋਂ ਐੱਮ.ਪੀ. ਮੀਤ ਹੇਅਰ ਅਤੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਵਿਸ਼ੇਸ਼ ਸਨਮਾਨ ਕਾਲੋਨੀ ਦੀਆਂ... ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਟਰਾਂਸਪੋਰਟ ਸੁਰੱਖਿਆ ਸੰਬੰਧੀ ਮੀਟਿੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।