10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ’ਚ ਸ਼ਰਧਾ ਨਾਲ ਮਨਾਇਆ ਦੀਵਾਲੀ ਅਤੇ ਬੰਦੀ ਛੋੜ ਦਿਵਸ

ਲੌਂਗੋਵਾਲ, 9 ਨਵੰਬਰ (ਵਿਨੋਦ ਸ਼ਰਮਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ।

ਅਜੀਤ ਡੈਸਕ 10-11-2026
ਲੌਂਗੋਵਾਲ, 9 ਨਵੰਬਰ (ਵਿਨੋਦ ਸ਼ਰਮਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਵੱਲੋਂ ਕਰਵਾਈਆਂ ਜਾਂਦੀਆਂ ਅਜਿਹੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਕਿਸਾਨਾਂ ਨੂੰ ਨਾਈਟ੍ਰੋਜਨ ਪ੍ਰਬੰਧਨ ਲਈ ਪੀ.ਏ.ਯੂ. ਦੀਆਂ ਮੌਜੂਦਾ ਸਿਫ਼ਾਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਅਗਲੀ ਖ਼ਬਰ ਗੁਰਮਤਿ ਸਮਾਗਮ 18 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।