ਮਾਮਲਾ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਫੜੇ ਜਾਣ ਦਾ- ਪੁਲਿਸ ਮੁਲਾਜ਼ਮ ਸਮੇਤ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ
ਬਰਨਾਲਾ, 10 ਨਵੰਬਰ (ਰਾਜ ਪਨੇਸਰ)-ਬੀਤੇ ਦਿਨ ਨਾਨਕਸਰ ਰੋਡ ਉਪਰ ਗਰੀਨ ਕਾਲੋਨੀ ਦੇ ਨਜ਼ਦੀਕ ਇਕ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਬਰਾਮਦ ਹੋਣ ਦੇ ਸਬੰਧ ’ਚ ਥਾਣਾ ਸਿਟੀ-2 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.
ਅਜੀਤ ਡੈਸਕ
11-11-2026