12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੂਬੇ ਦੇ ਲੋਕ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਭੁਲੇਖੇ ਕਰਨਗੇ ਦੂਰ- ਐਡਵੋਕੇਟ ਰਾਹੀ

ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ‘ ਆਪ’ ਸਰਕਾਰ ਵਲੋਂ ਜੋ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ ਹੈ, ਜਿਸ ਕਰ ਕੇ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਇਸ ਸਰਕਾਰ ਨੂੰ ਚੱਲਦਾ ਕਰ ਕੇ ਬਾਹਰ ਦਾ ਰਸਤਾ ਦਿਖਾਉਣਗੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਗਲੀ ਸਰਕਾਰ ਅਕਾਲੀ ਦਲ (ਬ) ਦੀ ਬਣਾ ਕੇ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰਨਗੇ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਮੀਤ ਪ੍ਰਧਾਨ ਗੁਰਦੀਪ ਸਿੰਘ ਚੱਠਾ, ਬੇਅੰਤ ਸਿੰਘ ਮਾਂਗਟ, ਨੱਥੂ ਰਾਮ, ਗੁਲਾਬ ਕਾਲਾ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਅਮਰਜੀਤ ਸਿੰਘ ਧਰਮਸੋਤ, ਬਿੱਟੂ ਬਰਾੜ, ਮਾਧੋ ਦਾਸ, ਚਰਨਜੀਤ ਪੁਰਬਾ, ਸੁਰਿੰਦਰ ਸਿੰਘ ਆਦਿ ਸਮੂਹ ਅਕਾਲੀ ਵਰਕਰ ਮੌਜੂਦ ਸਨ।

ਅਜੀਤ ਡੈਸਕ 12-11-2026

ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇਣਾ ਪੰਜਾਬ ਤੇ ਕੇਂਦਰ ਸਰਕਾਰ ਦੀ ਨਾਲਾਇਕੀ-ਐਡਵੋਕੇਟ ਭਰੂਰ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਕਰੀਅਰ ਗਾਈਡੈਂਸ ਪੋਰਟਲ ਬਾਰੇ ਦਿੱਤੀ ਗਈ ਅਹਿਮ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।